ਚੰਡੀਗੜ੍ਹ/ਆਸਪਾਸ
ਨਗਰ ਨਿਗਮ ਕਮਿਸ਼ਨਰ ਮੋਹਾਲੀ ਵੱਲੋਂ ਕੀਤੀ ਗਈ ਸਾਫ-ਸਫਾਈ ਸਬੰਧੀ ਚੈਕਿੰਗ
ਨਗਰ ਨਿਗਮ ਕਮਿਸ਼ਨਰ ਮੋਹਾਲੀ ਵੱਲੋਂ ਕੀਤੀ ਗਈ ਸਾਫ-ਸਫਾਈ ਸਬੰਧੀ ਚੈਕਿੰਗ ਅਧਿਕਾਰੀਆਂ ਅਤੇ ਸਫ਼ਾਈ ਵਰਕਰਾਂ ਨੂੰ ਪੂਰੀ ਲਗਨ ਨਾਲ਼ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਮੋਹਾਲੀ, 19 ਫਰਵਰੀ 2025: ਦੇਸ਼ ਕਲਿੱਕ ਬਿਓਰੋਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ ਸ਼੍ਰੀ ਟੀ. ਬੈਨਿਥ, ਆਈ.ਏ.ਐਸ, ਵੱਲੋਂ ਅੱਜ ਸਵੇਰੇ ਜ਼ੋਨ ਨੰ, 2, ਫੇਜ਼ 3ਏ, 3ਬੀ1, 3ਬੀ2 ਵਿੱਚ ਸਾਫ-ਸਫਾਈ ਸੰਬੰਧੀ ਚੈਕਿੰਗ ਕੀਤੀ ਗਈ ਅਤੇ […]
ਰਾਸ਼ਟਰੀ
ਜੰਮੂ-ਕਸ਼ਮੀਰ ‘ਚ ਬਰਫਬਾਰੀ, ਸੈਲਾਨੀਆਂ ਦੀ ਗਿਣਤੀ ਵਧੀ
ਜੰਮੂ-ਕਸ਼ਮੀਰ ‘ਚ ਬਰਫਬਾਰੀ, ਸੈਲਾਨੀਆਂ ਦੀ ਗਿਣਤੀ ਵਧੀਸ਼੍ਰੀਨਗਰ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਸੈਲਾਨੀਆਂ ਦਾ ਆਉਣਾ ਜਾਰੀ ਹੈ। ਦੋ ਦਿਨਾਂ ਤੋਂ ਪੈ ਰਹੀ ਬਰਫ਼ਬਾਰੀ ਨੇ ਡੋਡਾ, ਭਦਰਵਾਹ, ਰਾਜੌਰੀ ਸਮੇਤ ਸਾਰੇ ਉੱਚੇ ਪਹਾੜੀ ਇਲਾਕਿਆਂ ਨੂੰ ਸਫ਼ੈਦ ਚਾਦਰ ਵਿੱਚ ਬਦਲ ਦਿੱਤਾ ਹੈ।ਸ਼੍ਰੀਨਗਰ ਦੀ ਡਲ ਝੀਲ ‘ਚ ਸੈਲਾਨੀਆਂ ਦੀ ਗਿਣਤੀ ‘ਚ ਵਾਧਾ ਦੇਖਣ ਨੂੰ […]
ਸੰਸਾਰ
ਇੱਕ ਅਮਰੀਕੀ ਹਸਪਤਾਲ ਦੇ ਆਈਸੀਯੂ ‘ਚ ਗੋਲੀਬਾਰੀ, ਡਾਕਟਰ ਤੇ ਨਰਸ ਸਮੇਤ ਤਿੰਨ ਜਖ਼ਮੀ, ਹਮਲਾਵਰ ਢੇਰ
ਇੱਕ ਅਮਰੀਕੀ ਹਸਪਤਾਲ ਦੇ ਆਈਸੀਯੂ ‘ਚ ਗੋਲੀਬਾਰੀ, ਡਾਕਟਰ ਤੇ ਨਰਸ ਸਮੇਤ ਤਿੰਨ ਜਖ਼ਮੀ, ਹਮਲਾਵਰ ਢੇਰਵਾਸਿੰਗਟਨ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਸ਼ਹਿਰ ਪੈਨਸਿਲਵੇਨੀਆ ਵਿੱਚ ਇੱਕ ਵਿਅਕਤੀ ਨੇ ਇੱਕ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਯਾਰਕ ਕਾਉਂਟੀ ਦੇ ਅਟਾਰਨੀ ਟਿਮ ਬਾਰਕਰ ਨੇ ਕਿਹਾ ਕਿ ਹਮਲਾਵਰ ਇੱਕ ਹੈਂਡਗਨ ਅਤੇ ਇੱਕ ਬੈਕਪੈਕ ਨਾਲ ਯੂਪੀਐਮਸੀ […]
ਪ੍ਰਵਾਸੀ ਪੰਜਾਬੀ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ: ਡੀ ਟੀ ਐੱਫ਼
ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ: ਡੀ ਟੀ ਐੱਫ਼ ~ਪ੍ਰੀਖਿਆ ਡਿਊਟੀਆਂ ਦੇ ਨਾਂ ਤੇ ਅਧਿਆਪਕਾਂ ਨੂੰ ਖੱਜਲ ਕਰਨਾ ਬੰਦ ਕਰੇ ਵਿਭਾਗ ਪਟਿਆਲਾ 20 ਫਰਵਰੀ, ਦੇਸ਼ ਕਲਿੱਕ ਬਿਓਰੋ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਡਿਊਟੀਆਂ ਇੰਟਰ ਸੈਂਟਰ ਪੱਧਰ ਤੇ ਲਗਾ ਕੇ ਅਧਿਆਪਕਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਬੰਦ ਕਰਨ […]