ਚੰਡੀਗੜ੍ਹ/ਆਸਪਾਸ
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਲੋਕਤੰਤਰ ਦੀ ਮਜਬੂਤੀ ਲਈ ਕੁਇਜ਼ ਮੁਕਾਬਲੇ
ਮੋਹਾਲੀ: 27 ਦਸੰਬਰ, 2024: ਦੇਸ਼ ਕਲਿੱਕ ਬਿਓਰੋ 15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਮਨਾਉਣ ਲਈ ਅਤੇ ਵੋਟਰਾਂ ਵਿਚ ਨਵੀਂ ਉਮੰਗ ਅਤੇ ਲੋਕਤੰਤਰਿਕ ਪ੍ਰੰਪਰਾਵਾਂ ਦੀ ਮਜਬੂਤੀ ਲਈ ਮੁੱਖ ਚੋਣ ਅਫਸਰ, ਪੰਜਾਬ ਦੀ ਯੋਗ ਨਿਰਦੇਸ਼ਨਾ ਵਿੱਚ ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ, […]
ਰਾਸ਼ਟਰੀ
ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ ‘ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ
9 ਜਨਵਰੀ ਨੂੰ ਮੋਗਾ ਅਤੇ 4 ਜਨਵਰੀ ਨੂੰ ਟੋਹਾਣਾ ਵਿਖੇ ਹੋਵੇਗੀ ਮਹਾਂਪੰਚਾਇਤ ਨੈਸ਼ਨਲ ਕੌਂਸਲ ਦੀ ਮੀਟਿੰਗ 24 ਜਨਵਰੀ 2025 ਨੂੰ ਨਵੀਂ ਦਿੱਲੀ ਵਿਖੇ ਐੱਸਕੇਐੱਮ ਟਰੇਡ ਯੂਨੀਅਨਾਂ ਅਤੇ ਖੇਤੀਬਾੜੀ ਮਜ਼ਦੂਰ ਯੂਨੀਅਨਾਂ ਨੂੰ ਲਿਖੇਗਾ ਦਲਜੀਤ ਕੌਰ ਨਵੀਂ ਦਿੱਲੀ, 27 ਦਸੰਬਰ, 2024: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਚੱਲ ਰਹੇ ਸੰਘਰਸ਼ਾਂ ਨੂੰ ਤੇਜ਼ ਕਰਨ ਦੇ ਹਿੱਸੇ ਵਜੋਂ 9 ਜਨਵਰੀ […]
ਸੰਸਾਰ
ਜਾਪਾਨ ਏਅਰਲਾਈਨਜ਼ ‘ਤੇ ਸਾਈਬਰ ਹਮਲਾ, ਉਡਾਣਾਂ ਪ੍ਰਭਾਵਿਤ
ਟੋਕੀਓ, 26 ਦਸੰਬਰ, ਦੇਸ਼ ਕਲਿਕ ਬਿਊਰੋ :ਜਾਪਾਨ ਏਅਰਲਾਈਨਜ਼ ਨੇ ਅੱਜ ਵੀਰਵਾਰ ਸਵੇਰੇ ਕਿਹਾ ਕਿ ਉਸ ਦੇ ਸਿਸਟਮ ‘ਤੇ ਸਾਈਬਰ ਹਮਲਾ ਹੋਇਆ ਹੈ। ਇਸ ਨਾਲ ਇਸ ਦੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਿਸਟਮ ਫੇਲ ਹੋਣ ਦੀ ਸੂਚਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:56 ਵਜੇ ਮਿਲੀ।ਏਅਰਲਾਈਨਜ਼ ਨੇ ਫਿਲਹਾਲ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਟਿਕਟਾਂ ਦੀ ਵਿਕਰੀ […]
ਪ੍ਰਵਾਸੀ ਪੰਜਾਬੀ
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਭਾਰਤ ਨੇ ਸੀਰੀਆ ‘ਚ ਫਸੇ ਆਪਣੇ 75 ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ
ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੀਰੀਆ ਵਿੱਚ ਬਗਾਵਤੀ ਤਾਕਤਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨੇ ਉਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਲੈਬਨਾਨ ਪਹੁੰਚ ਗਏ ਹਨ ਅਤੇ ਉਹ ਕਮਰਸ਼ੀਅਲ ਫਲਾਈਟ ਰਾਹੀਂ ਭਾਰਤ […]
20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦਾ ਕੈਨੇਡਾ ‘ਚ ਕਤਲ
ਐਡਮਿੰਟਨ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਭਾਰਤੀ ਸਿੱਖ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 12.30 ਵਜੇ ਐਡਮਿੰਟਨ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਵਾਪਰੀ, ਜਿੱਥੇ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਕੈਨੇਡੀਅਨ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
1158 ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਗਰੂਰ ‘ਚ ਵਿਸ਼ਾਲ ਰੋਸ ਮਾਰਚ
28 ਦਸੰਬਰ ਨੂੰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਸ਼ਾਂਤ ਹੋਏ ਅਧਿਆਪਕ ਦਲਜੀਤ ਕੌਰ ਸੰਗਰੂਰ, 24 ਦਸੰਬਰ 2024 ਅੱਜ ਸੰਗਰੂਰ ਵਿਖੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝਾ ਰੋਸ ਮਾਰਚ ਕੀਤਾ। ਡੀਸੀ ਦਫ਼ਤਰ ਸੰਗਰੂਰ ਤੋਂ ਸ਼ੁਰੂ ਕਰਕੇ ਬਰਨਾਲਾ […]