ED ਵਲੋਂ ਪੰਜਾਬ ਤੇ ਚੰਡੀਗੜ੍ਹ ਦੀਆਂ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਛਾਪੇ
ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਕਾਰਵਾਈ ਕੀਤੀ ਹੈ। ਈਡੀ ਦੀਆਂ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ ਸਬੰਧਤ ਪੰਜ ਵਪਾਰਕ ਅਤੇ ਰਿਹਾਇਸ਼ੀ ਜਾਇਦਾਦਾਂ ਵਿੱਚ ਚੈਕਿੰਗ ਅਭਿਆਨ ਚਲਾਇਆ।ਇਹ ਸਾਰੀਆਂ ਕਾਰਵਾਈਆਂ ਪੀਐਮਐਲਏ 2002 ਤਹਿਤ ਕੀਤੀਆਂ […]