ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ: ਕਮਲ ਚੌਧਰੀ
ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ: ਐਸ.ਈ.ਸੀ. ਰਾਜ ਕਮਲ ਚੌਧਰੀ ਚੰਡੀਗੜ੍ਹ 23 ਫਰਵਰੀ, 2025:ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ […]