Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਚੰਡੀਗੜ੍ਹ

More News

ਚੰਡੀਗੜ੍ਹ ਦੀਆਂ ਕਈ ਸੜਕਾਂ ਅੱਜ ਤੇ ਭਲਕੇ ਰਹਿਣਗੀਆਂ ਬੰਦ

Updated on Tuesday, August 13, 2024 07:12 AM IST

ਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :

ਚੰਡੀਗੜ੍ਹ ਪੁਲਿਸ ਨੇ ਸੁਤੰਤਰਤਾ ਦਿਵਸ ਦੀ ਰਿਹਰਸਲ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਟ੍ਰੈਫਿਕ ਐਡਵਾਈਜ਼ਰੀ ਅਨੁਸਾਰ ਅੱਜ ਸਵੇਰੇ 8:30 ਵਜੇ ਤੋਂ ਸਵੇਰੇ 9:15 ਵਜੇ ਤੱਕ ਕੁਝ ਸੜਕਾਂ 'ਤੇ ਆਵਾਜਾਈ ਬੰਦ ਰਹੇਗੀ। ਪੁਲੀਸ ਅਨੁਸਾਰ ਪੰਜਾਬ ਰਾਜ ਭਵਨ ਤੋਂ ਸੈਕਟਰ 5,6 ਅਤੇ 7,8 ਚੌਕ ਤੋਂ ਸੈਕਟਰ 4/5 ਅਤੇ 8/9 ਚੌਕ ਵੱਲ ਜਾਣ ਵਾਲੀ ਸੜਕਾਂ ਬੰਦ ਰਹਿਣਗੀਆ। ਇੱਥੋਂ ਸੈਕਟਰ 1/3/4 ਓਲਡ ਬੈਰੀਕੇਡ ਚੌਕ ਤੋਂ ਬਾਰ ਮੈਮੋਰੀਅਲ ਬੋਗਨਵਿਲੀਆ ਗਾਰਡਨ ਸੈਕਟਰ 3 ਤੱਕ ਦਾ ਰਸਤਾ ਬੰਦ ਰਹੇਗਾ।

 

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਦੇਸ਼ ਦੇ 20 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ, 8 ਲੋਕਾਂ ਦੀ ਮੌਤ, ਸਕੂਲਾਂ ‘ਚ ਛੁੱਟੀ


ਟਰੈਫਿਕ ਪੁਲੀਸ ਅਨੁਸਾਰ ਬੋਗਨਵਿਲੀਆ ਤੋਂ ਇਹ ਪਰੇਡ ਸੈਕਟਰ 17 ਪਹੁੰਚੇਗੀ। ਬਾਰ ਮੈਮੋਰੀਅਲ ਸੈਕਟਰ 3 ਤੋਂ ਵਾਪਸ ਆ ਕੇ ਪੁਰਾਣੇ ਬੈਰੀਕੇਡ ਚੌਕ ਤੋਂ ਹੁੰਦੀ ਹੋਈ ਇਹ ਪਰੇਡ ਮੱਧ ਮਾਰਗ ’ਤੇ ਮਟਕਾ ਚੌਕ, ਫਿਰ ਸੈਕਟਰ 16/17 ਲਾਈਟ ਪੁਆਇੰਟ ਤੋਂ ਹੁੰਦੀ ਹੋਈ ਜਨ ਮਾਰਗ ’ਤੇ ਪਰੇਡ ਗਰਾਊਂਡ ਸੈਕਟਰ 17 ’ਤੇ ਪਹੁੰਚੇਗੀ। ਇਸ ਦੌਰਾਨ ਇਹ ਸੜਕਾਂ ਵੀ ਬੰਦ ਰਹਿਣਗੀਆਂ। ਚੰਡੀਗੜ੍ਹ ਪੁਲੀਸ ਨੇ ਆਮ ਲੋਕਾਂ ਨੂੰ ਇਸ ਸਮੇਂ ਇਨ੍ਹਾਂ ਰਸਤਿਆਂ ਰਾਹੀਂ ਆਉਣ ਤੋਂ ਗੁਰੇਜ਼ ਕਰਨ ਅਤੇ ਹੋਰ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਇਸ ਵਾਰ ਚੰਡੀਗੜ੍ਹ ਵਿੱਚ ਆਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਝੰਡਾ ਲਹਿਰਾਉਣਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਕਟਾਰੀਆ ਚੰਡੀਗੜ੍ਹ ਦੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਾਬਕਾ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਝੰਡਾ ਲਹਿਰਾਇਆ। ਅੱਜ ਬੰਦ ਹੋਣ ਵਾਲੀਆਂ ਸੜਕਾਂ ਭਲਕੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੀ ਪਰੇਡ ਕਾਰਨ ਮੁੜ ਬੰਦ ਰਹਿਣਗੀਆਂ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ ‘ਚ ਜਲਦ ਬਣੇਗਾ ਅਤਿ ਆਧੁਨਿਕ ਬੁੱਚੜਖਾਨਾ

: ਚੰਡੀਗੜ੍ਹ ‘ਚ ਜਲਦ ਬਣੇਗਾ ਅਤਿ ਆਧੁਨਿਕ ਬੁੱਚੜਖਾਨਾ

ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

: ਗੁਰੂ ਨਾਨਕ ਸੇਵਾ ਦਲ ਵੱਲੋਂ ਮੋਹਾਲੀ ਵਿੱਚ ਲਗਾਏ ਪੌਦੇ

ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

: ਚੰਡੀਗੜ੍ਹ: ਮੱਧ ਮਾਰਗ ਦੀ ਭੀੜ ਘਟਾਉਣ ਲਈ ਬਣੇਗਾ ਨਵਾਂ ਰਾਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

: ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

: ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

: ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

: ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

: ਮੋਹਾਲੀ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਕਮਿਸ਼ਨਰ

ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

: ਕਿਸਾਨੀ ਮੋਰਚੇ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵੱਲੋਂ ਅਡਵਾਈਜਰੀ ਜਾਰੀ

ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ NSUI ਦੇ ਪ੍ਰਧਾਨ ਸਿਕੰਦਰ ਬੂਰਾ ਨੇ ਦਿੱਤਾ ਅਸਤੀਫਾ

X