Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਪੰਜਾਬ

More News

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

Updated on Thursday, August 15, 2024 20:07 PM IST

 
ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ 21 ਪੁਲਿਸ ਅਧਿਕਾਰੀਆਂ ਨੂੰ 'ਮੁੱਖ ਮੰਤਰੀ ਰਕਸ਼ਕ ਪਦਕ' ਅਤੇ 'ਮੁੱਖ ਮੰਤਰੀ ਮੈਡਲ' ਨਾਲ ਕੀਤਾ ਸਨਮਾਨਿਤ
 

 ਜਲੰਧਰ, 15 ਅਗਸਤ: ਦੇਸ਼ ਕਲਿੱਕ ਬਿਓਰੋ

ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ 'ਮੁੱਖ ਮੰਤਰੀ ਰਕਸ਼ਕ ਪਦਕ', 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ  ਲਈ 'ਮੁੱਖ ਮੰਤਰੀ ਮੈਡਲ' ਅਤੇ ਦੋ ਮੁਲਾਜ਼ਮਾਂ ਨੂੰ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ' ਨਾਲ ਸਨਮਾਨਿਤ ਕੀਤਾ।

ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ।

 ਮੁੱਖ ਮੰਤਰੀ ਨੇ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਖੁਸਰੋਪੁਰ, ਜਲੰਧਰ), ਗੁਰਵਿੰਦਰਵੀਰ ਸਿੰਘ (ਪੱਤੇਵਾਲ, ਜਲੰਧਰ), ਮਾਸਟਰ ਅਜ਼ਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧਿਆਣਾ), ਸੁਨੀਤਾ ਸੱਭਰਵਾਲ (ਪਟਿਆਲਾ), ਰਛਪਾਲ ਕੌਰ ਸਿੱਧੂ (ਪਟਿਆਲਾ), ਮਨੀਤ ਦੀਵਾਨ (ਲੁਧਿਆਣਾ), ਬਰਿੰਦਰ ਸਿੰਘ (ਪਿੰਡ ਮਸਤੀ ਪਾਲ ਕੋਟ, ਹੁਸ਼ਿਆਰਪੁਰ), ਵਿਨੋਦ ਕੁਮਾਰ ਸ਼ਰਮਾ (ਪਟਿਆਲਾ), ਸ਼ਾਮ ਕੁਮਾਰ (ਪਠਾਨਕੋਟ) ਅਤੇ ਲਾਂਬੜਾ ਕਾਂਗੜੀ ਬਹੁਮੰਤਵੀ ਸਹਿਕਾਰੀ ਸੇਵਾ ਸੁਸਾਇਟੀ ਲਾਂਬੜਾ ਨੂੰ ਸਰਟੀਫਿਕੇਟ ਅਤੇ ਪੁਰਸਕਾਰ ਪ੍ਰਦਾਨ ਕੀਤੇ।

 ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਮਨਦੀਪ ਕੁਮਾਰ ਐਸ.ਆਈ., ਜਸਬੀਰ ਸਿੰਘ ਏ.ਐਸ.ਆਈ ਅਤੇ ਰਣਜੀਤ ਸਿੰਘ ਕਾਂਸਟੇਬਲ ਸਮੇਤ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਕਾਰੀ 'ਮੁੱਖ ਮੰਤਰੀ ਰਕਸ਼ਕ ਪਦਕ' ਨਾਲ ਸਨਮਾਨਿਤ ਕੀਤਾ। ਭਗਵੰਤ ਸਿੰਘ ਮਾਨ ਨੇ ਜਗਵਿੰਦਰ ਸਿੰਘ ਕਮਾਂਡੈਂਟ, ਜਸਕਿਰਨਜੀਤ ਸਿੰਘ ਤੇਜਾ ਡੀ.ਸੀ.ਪੀ ਲੁਧਿਆਣਾ, ਸਵਰਨਦੀਪ ਸਿੰਘ ਏ.ਆਈ.ਜੀ., ਵਿਕਾਸ ਸੱਭਰਵਾਲ ਏ.ਆਈ.ਜੀ., ਮਨੀਸ਼ ਕੁਮਾਰ ਡੀ.ਐਸ.ਪੀ. ਵਿਜੀਲੈਂਸ ਬਿਊਰੋ, ਸੁਖਵਿੰਦਰ ਸਿੰਘ ਇੰਸਪੈਕਟਰ, ਪਰਮਜੀਤ ਸਿੰਘ ਇੰਸਪੈਕਟਰ, ਅਮਰਜੀਤ ਸਿੰਘ ਇੰਸਪੈਕਟਰ, ਨਵਜੋਤ ਸਿੰਘ ਸਿੱਧੂ ਇੰਸਪੈਕਟਰ, ਕੁਲਵਿੰਦਰ ਸਿੰਘ ਇੰਸਪੈਕਟਰ, ਜਤਿੰਦਰ ਸਿੰਘ ਇੰਸਪੈਕਟਰ, ਜਗਨਦੀਪ ਸਿੰਘ ਸਬ-ਇੰਸਪੈਕਟਰ, ਭੋਲਾ ਨਾਥ ਸਬ-ਇੰਸਪੈਕਟਰ, ਜਗਦੀਸ਼ ਸਿੰਘ ਏ.ਐੱਸ.ਆਈ., ਹਰਪ੍ਰੀਤ ਕੌਰ ਏ.ਐੱਸ.ਆਈ., ਹਰਜੀਤ ਸਿੰਘ ਏ.ਐੱਸ.ਆਈ., ਰਤਨ ਲਾਲ ਏ.ਐੱਸ.ਆਈ ਅਤੇ ਸੁਖਜੀਤ ਸਿੰਘ ਹੈੱਡ ਕਾਂਸਟੇਬਲ ਸਮੇਤ 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ 'ਮੁੱਖ ਮੰਤਰੀ ਮੈਡਲ' ਨਾਲ ਸਨਮਾਨਿਤ ਕੀਤਾ।

 
ਇਸ ਦੌਰਾਨ ਮੁੱਖ ਮੰਤਰੀ ਨੇ ਗ੍ਰਾਮ ਪੰਚਾਇਤ ਰੁੜਕਾਂ ਕਲਾਂ ਅਤੇ ਸੁਮਿਤਰੀ ਦੇਵੀ ਆਸ਼ਾ ਵਰਕਰ ਪਿੰਡ ਬੁਲੰਦਪੁਰ (ਜਲੰਧਰ) ਨੂੰ ਵੀ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ' ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਡੀ.ਆਈ.ਜੀ ਇੰਦਰਬੀਰ ਸਿੰਘ, ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ ਅਤੇ ਦੀਪਕਰਨ ਸਿੰਘ ਪੀ.ਪੀ.ਐਸ ਦੀ ਅਗਵਾਈ ਵਾਲੀ ਟੈਂਟ ਪੈੱਗਿੰਗ ਟੀਮ ਨੂੰ ਵੀ ਸਨਮਾਨਿਤ ਕੀਤਾ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

: ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

X