Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਪੰਜਾਬ

More News

ਕਲਾਸ ’ਚ ਮੋਬਾਇਲ ਦੀ ਘੰਟੀ ਵੱਜਣ ’ਤੇ ਲੜਕੀਆਂ ਦੇ ਉਤਰਵਾਏ ਕੱਪੜੇ

Updated on Friday, August 16, 2024 22:30 PM IST

ਹਾਈਕੋਰਟ ਦੇ ਦਾਖਲ ਤੋਂ ਬਾਅਦ ਅਧਿਆਪਕਾ ਵਿਰੁਧ ਪਰਚਾ ਦਰਜ
ਨਵੀਂ ਦਿੱਲੀ, 16 ਅਗਸਤ, ਦੇਸ਼ ਕਲਿੱਕ ਬਿਓਰੋ :
ਕਲਾਸ ਵਿੱਚ ਮੋਬਾਇਲ ਦੀ ਘੰਟੀ ਵੱਜਣ ਉਤੇ ਅਧਿਆਪਕਾ ਨੇ ਸ਼ਰਮਨਾਕ ਕਾਰਾ ਕਰਕੇ ਵਿਦਿਆਰਥਣਾਂ ਦੀ ਤਲਾਸ਼ੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸਰਕਾਰੀ ਸਕੂਲ ਮਲਹਾਰਗੰਜ ਵਿੱਚ ਵਿਦਿਆਰਥਣਾਂ ਦੇ ਕੱਪੜੇ ਲਹਾਕੇ, ਅੰਡਰਵੀਅਰ ਤੇ ਪੈਡ ਤੱਕ ਹਟਾ ਕੇ ਫੋਨ ਦੀ ਤਲਾਸ਼ੀ ਕੀਤੀ ਗਈ। ਹੁਣ ਹਾਈਕੋਰਟ ਦੇ ਦਾਖਲ ਤੋਂ ਬਾਅਦ ਅਧਿਆਪਕਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਹਾਈਕੋਰਟ ਨੇ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਲਈ ਇਕ ਹਫਤੇ ਦਾ ਸਮਾਂ ਦਿੱਤਾ ਸੀ।
ਜ਼ਿਲ੍ਹਾ ਪ੍ਰਸ਼ਾਸਨ ਦੀ ਜਾਂਚ ਟੀਮ ਨੇ ਬੁੱਧਵਾਰ ਨੂੰ ਸਕੂਲ ਵਿੱਚ ਟੀਚਿੰਗ ਸਟਾਫ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ ਅਧਿਆਪਕ ਜਯਾ ਪਵਾਰ ਉਤੇ ਜੁਵੈਨਾਈਲ ਜਸਿਟਸ ਐਕਟ ਦੀ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਵਿਦਿਆਰਥਣਾਂ ਦੇ ਪਰਿਵਾਰਾਂ ਨੇ ਆਰੋਪੀ ਅਧਿਆਪਕਾ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 10ਵੀਂ ਕਲਾਸ ਵਿੱਚ ਫੋਨ ਦੀ ਘੰਟੀ ਸੁਣਾਈ ਦੇਣ ਉਤੇ ਬਾਥਰੂਮ ਵਿੱਚ ਕਈ ਲੜਕੀਆਂ ਦੇ ਕੱਪੜੇ ਉਤਰਵਾ ਦਿੱਤੇ ਸਨ। ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਅਧਿਆਪਕ ਨੇ ਅੰਡਰਵੀਅਰ ਤੱਕ ਉਤਰਵਾਏ ਦਿੱਤੇ। ਇਕ ਲੜਕੀ ਨੇ ਦੋਸ਼ ਲਗਾਇਆ ਕਿ ਮੈਡਮ ਨੂੰ ਮੈਂ ਜਦੋਂ ਕਿਹਾ ਕਿ ਮੇਰੀ ਘਰੋਂ ਮਾਂ ਨੂੰ ਬੁਲਾ ਲਓ, ਪਰ ਮੈਂ ਕੱਪੜੇ ਨਹੀਂ ਉਤਾਰਾਂਗੀ ਤਾਂ ਉਸ ਨੇ ਖਿੱਚ ਕੇ ਮੇਰੀ ਸਲਵਾਰ ਉਤਾਰ ਦਿੱਤੀ, ਇੱਥੋਂ ਤੱਕ ਕਿ ਪੀਰੀਅਡ ਆਉਣ ਕਾਰਕੇ ਲਗਾਇਆ ਪੈਡ ਵੀ ਹਟਵਾ ਦਿੱਤਾ। ਇਸ ਸਬੰਧੀ ਜਦੋਂ ਲੜਕੀਆਂ ਨੇ ਮਾਪਿਆ ਨੂੰ ਦੱਸਿਆ ਕਿ ਇਹ ਮਾਮਲਾ ਭੱਖਿਆ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

: ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

X