Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਸੰਸਾਰ

More News

ਛੇ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਅਧਿਆਪਕ ਨੂੰ 28 ਸਾਲ ਦੀ ਸਜ਼ਾ ਸੁਣਾਈ

Updated on Saturday, August 17, 2024 17:25 PM IST

ਤਾਈਪੇ, 17 ਅਗਸਤ, ਦੇਸ਼ ਕਲਿਕ ਬਿਊਰੋ :
ਤਾਇਵਾਨ ਵਿੱਚ ਇੱਕ ਅਧਿਆਪਕ ਨੂੰ ਛੇ ਬੱਚੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 28 ਸਾਲ ਦੀ ਸਜ਼ਾ ਸੁਣਾਈ ਗਈ ਹੈ। ਤਾਈਪੇ ਟਾਈਮਜ਼ ਦੇ ਅਨੁਸਾਰ, 30 ਸਾਲਾ ਕਿੰਡਰਗਾਰਟਨ ਅਧਿਆਪਕ ਮਾਓ ਚੁਨ ਸ਼ੇਨ ਨੂੰ ਛੇ ਲੜਕੀਆਂ ਦੇ ਬਲਾਤਕਾਰ ਦੇ 11, ਸ਼ੋਸ਼ਣ ਦੇ 207 ਅਤੇ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦੇ ਛੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।

 

ਇਹ ਵੀ ਪੜ੍ਹੋ : 2.5 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਭਰਾ ਗ੍ਰਿਫਤਾਰ


ਤਾਈਪੇ ਦੀ ਅਦਾਲਤ ਨੇ ਕਿਹਾ ਕਿ ਮਾਓ ਨੂੰ ਕੁੱਲ 224 ਮਾਮਲਿਆਂ 'ਤੇ ਦੋਸ਼ੀ ਪਾਇਆ ਗਿਆ, ਜਿਸ 'ਚ ਕਾਨੂੰਨ ਮੁਤਾਬਕ ਉਸ ਦੀ ਕੁੱਲ ਸਜ਼ਾ 1252 ਸਾਲ 6 ਮਹੀਨੇ ਹੋਵੇਗੀ। ਹਾਲਾਂਕਿ ਉਸ ਨੂੰ 28 ਸਾਲ ਦੀ ਸਜ਼ਾ ਸੁਣਾਈ ਗਈ। ਮਾਓ ਅਜੇ ਵੀ ਇਸ ਵਿਰੁੱਧ ਅਪੀਲ ਕਰ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

: ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

: ਲੈਬਨਾਨ ਵਿਖੇ ਲੜੀਵਾਰ ਧਮਾਕੇ, 8 ਲੋਕਾਂ ਦੀ ਮੌਤ 3000 ਦੇ ਕਰੀਬ ਜ਼ਖ਼ਮੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

: ਜ਼ਹਿਰੀਲਾ ਦੁੱਧ ਪੀਣ ਕਾਰਨ ਇਕ ਪਰਿਵਾਰ ਦੇ 13 ਮੈਂਬਰਾਂ ਦੀ ਮੌਤ

ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

: ਸੁਨੀਤਾ ਵਿਲੀਅਮਜ਼ ਤੇ ਸਾਥੀ ਨੇ ਪੁਲਾੜ ਸਟੇਸ਼ਨ ਤੋਂ ਕੀਤੀ ਪ੍ਰੈਸ ਕਾਨਫਰੰਸ, ਅਮਰੀਕੀ ਚੋਣਾਂ ‘ਚ ਸਪੇਸ ਤੋਂ ਪਾਉਣਗੇ ਵੋਟ

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

: ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

: ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ

ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

: ਅਮਰੀਕਾ ਦੇ ਇੱਕ ਸਕੂਲ ‘ਚ ਚੱਲੀਆਂ ਗੋਲ਼ੀਆਂ, 2 ਅਧਿਆਪਕਾਂ ਤੇ 2 ਵਿਦਿਆਰਥੀਆਂ ਦੀ ਮੌਤ

X