Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ’ਚ ਪਤੀ-ਪਤਨੀ ਨੇ ਪੁੱਤ ਸਮੇਤ ਕੀਤੀ ਖੁਦਕੁਸ਼ੀ

Updated on Thursday, August 22, 2024 20:24 PM IST

ਲੁਧਿਆਣਾ, 22 ਅਗਸਤ, ਦੇਸ਼ ਕਲਿੱਕ ਬਿਓਰੋ :

ਘਰ ਵਿੱਚ ਆਰਥਿਕ ਤੰਗੇ ਦੇ ਚਲਦਿਆ ਲੁਧਿਆਣਾ ਜ਼ਿਲ੍ਹੇ ਵਿੱਚ ਇਕ ਨੌਜਵਾਨ ਪਤੀ ਪਤਨੀ ਨੇ ਆਪਣੇ ਨਾਬਾਲਗ ਪੁੱਤ ਸਮੇਤ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਘੁਗਰਾਣਾ ਦੇ ਰਹਿਣ ਵਾਲੇ 32 ਸਾਲਾ ਸੁਖਦੀਪ ਸਿੰਘ, ਉਸਦੀ ਪਤਨੀ 30 ਸਾਲਾ ਸੁਖਦੀਪ ਕੌਰ ਨੇ ਆਪਣੇ 9 ਸਾਲਾ ਪੁੱਤਰ ਬਲਜੋਤ ਸਮੇਤ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਦਾ ਲੋਕਾਂ ਨੇ ਜੀਆਰਪੀ ਨੂੰ ਦਿੱਤੀ। ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਦੇ ਟੁਕੜੇ ਇਕੱਠੇ ਕਰਕੇ ਕਬਜ਼ੇ ਵਿਚ ਲੈ ਲਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜਾਂਚ ਅਧਿਕਾਰੀ ਏਐਸਆਈ ਨੇ ਦੱਸਿਆ ਕਿ ਘਟਨਾ ਸਬੰਧੀ ਜਾਣਕਾਰੀ ਮਿਲਦਿਆ ਹੀ ਉਹ ਟੀਮ ਸਮੇਤ ਮੌਕੇ ਉਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦੇ ਟੁਕੜੇ-ਟੁਕੜੇ ਹੋਏ ਅਲੱਗ ਅਲੱਗ ਪਏ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸੁਖਦੀਪ ਸਿੰਘ ਬਿਲਡਿੰਗਾਂ ਵਿੱਚ ਲਿਫਟ ਲਗਾਉਣ ਦਾ ਕੰਮ ਕਰਦਾ ਸੀ। ਉਹ 2 ਭੈਣਾਂ ਦਾ ਭਰਾ ਅਤੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।

ਪੁਲਿਸ ਨੇ ਪੋਸਟਮ ਮਾਰਟਮ ਕਰਵਾ ਕੇ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X