Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਪੰਜਾਬ

More News

ਪੀਜੀਆਈ ਚੰਡੀਗੜ੍ਹ ’ਚ ਡਾਕਟਰਾਂ ਵੱਲੋਂ ਹੜਤਾਲ ਖਤਮ, ਭਲਕੇ ਖੁੱਲ੍ਹੇਗੀ ਓਪੀਡੀ

Updated on Thursday, August 22, 2024 20:45 PM IST

ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ :

ਕੋਲਕਾਤਾ ਦੇ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਵਾਪਰੀ ਮਦਭਾਗੀ ਘਟਨਾ ਤੋਂ ਬਾਅਦ ਦੇਸ਼ ਭਰ ਦੇ ਡਾਕਟਰ ਸੰਘਰਸ਼ ਦੇ ਰਾਹ ਉਤੇ ਸਨ। ਡਾਕਟਰਾਂ ਹੜਤਾਲ ਉਤੇ ਸਨ। ਹੁਣ ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਵਾਪਸ ਲੈ ਲਈ ਹੈ।

ਪੀਜੀਆਈ ਚੰਡੀਗੜ੍ਹ ਵਿੱਚ ਵੀ ਡਾਕਟਰਾਂ ਨੇ ਆਪਣੀ ਹੜਤਾਲ ਨੂੰ ਖਤਮ ਕਰਿ ਦਿੱਤਾ ਹੈ। ਭਲਕੇ ਸ਼ੁੱਕਰਵਾਰ ਤੋਂ ਪੀਜੀਆਈ ਵਿੱਚ ਓਪੀਡੀ ਆਮ ਦਿਨਾਂ ਦੇ ਵਾਂਗ ਖੁੱਲ੍ਹੀ ਰਹੇਗੀ। ਡਾਕਟਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਪੀਜੀਆਈ ਨੇ ਸਾਰੀਆਂ ਸੁਵਿਧਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਹੈ।

ਹੜਤਾਲ ਖਤਮ ਕਰਨ ਤੋਂ ਬਾਅਦ ਡਾਕਟਰਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗੀ। ਡਾਕਟਰ ਹੁਣ ਡਿਊਟੀ ਦੌਰਾਨ ਕਾਲੀਆਂ ਪੱਟੀਆਂ ਲਗਾ ਕੇ ਪ੍ਰਦਰਸ਼ਨ ਕਰਨਗੇ।

ਏਮਜ਼ ਦੇ ਡਾਕਟਰਾਂ ਨੇ ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ 11 ਦਿਨਾਂ ਤੋਂ ਚੱਲੀ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਇਸ ਤੋਂ ਇਲਾਵਾ ਆਰਐਮਐਲ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਨੇ ਵੀ ਹੜਤਾਲ ਖ਼ਤਮ ਕਰ ਦਿੱਤੀ ਹੈ। ਏਮਜ਼ ਅਤੇ ਆਰਐਮਐਲ ਹਸਪਤਾਲ ਤੋਂ ਬਾਅਦ ਹੁਣ ਇੰਦਰਾ ਗਾਂਧੀ ਹਸਪਤਾਲ ਦੇ ਡਾਕਟਰਾਂ ਨੇ ਵੀ ਹੜਤਾਲ ਵਾਪਸ ਲੈ ਲਈ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

: ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

: ਹਥਿਆਰਬੰਦ ਲੁਟੇਰੇ HDFC ਬੈਂਕ ‘ਚੋਂ 25 ਲੱਖ ਲੁੱਟ ਕੇ ਫਰਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

: ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ  ਕਾਬੂ

: ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

: ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ, ਧੂਰੀ ਰੋਡ ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

: ਸਿੱਖਿਆ ਵਿਭਾਗ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਕਰ ਰਿਹਾ ਮਜ਼ਬੂਰ : ਡੀ ਟੀ ਐੱਫ

X