Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਰਾਸ਼ਟਰੀ

More News

ਤ੍ਰਿਪੁਰਾ ‘ਚ ਭਾਰੀ ਮੀਂਹ ਕਾਰਨ 12 ਲੋਕਾਂ ਦੀ ਮੌਤ

Updated on Friday, August 23, 2024 07:15 AM IST


ਅਗਰਤਲਾ, 23 ਅਗਸਤ, ਦੇਸ਼ ਕਲਿਕ ਬਿਊਰੋ :
ਉੱਤਰ-ਪੂਰਬੀ ਰਾਜ ਤ੍ਰਿਪੁਰਾ ਵਿੱਚ ਭਾਰੀ ਮੀਂਹ ਜਾਰੀ ਹੈ। ਇੱਥੇ ਮੀਂਹ ਕਾਰਨ 12 ਲੋਕਾਂ ਦੀ ਮੌਤ ਹੋ ਗਈ। 450 ਰਾਹਤ ਕੈਂਪਾਂ ਵਿੱਚ 65 ਹਜ਼ਾਰ ਤੋਂ ਵੱਧ ਲੋਕ ਰਹਿ ਰਹੇ ਹਨ। ਇੱਥੇ NDRF, SDRF, BSF, ਅਸਾਮ ਰਾਈਫਲਜ਼, ਪੁਲਿਸ ਅਤੇ ਵਾਲੰਟੀਅਰ ਰਾਹਤ ਕਾਰਜਾਂ 'ਚ ਲੱਗੇ ਹੋਏ ਹਨ।
ਮਾਲ ਵਿਭਾਗ ਦੇ ਸਕੱਤਰ ਬ੍ਰਿਜੇਸ਼ ਪਾਂਡੇ ਦੇ ਅਨੁਸਾਰ, ਧਲਾਈ, ਖੋਵਾਈ, ਦੱਖਣੀ ਤ੍ਰਿਪੁਰਾ, ਪੱਛਮੀ ਤ੍ਰਿਪੁਰਾ, ਉੱਤਰੀ ਤ੍ਰਿਪੁਰਾ ਅਤੇ ਉਨਾਕੋਟੀ ਜ਼ਿਲ੍ਹਿਆਂ ਵਿੱਚ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਦੋ ਹਜ਼ਾਰ ਤੋਂ ਵੱਧ ਥਾਵਾਂ 'ਤੇ ਢਿੱਗਾਂ ਡਿੱਗੀਆਂ। 1952 ਸੜਕਾਂ ਧਸ ਗਈਆਂ।

ਇਹ ਵੀ ਪੜ੍ਹੋ:ਪੰਜਾਬ ’ਚ ਪਤੀ-ਪਤਨੀ ਨੇ ਪੁੱਤ ਸਮੇਤ ਨੇ ਕੀਤੀ ਖੁਦਕੁਸ਼ੀ

ਇਸੇ ਦੌਰਾਨ ਮੌਸਮ ਵਿਭਾਗ (IMD) ਨੇ ਅੱਜ 23 ਅਗਸਤ (ਸ਼ੁੱਕਰਵਾਰ) ਨੂੰ 22 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

: ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

X