Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਰਾਸ਼ਟਰੀ

More News

ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ ‘ਚ ਸ਼ਾਮਲ

Updated on Friday, September 06, 2024 15:27 PM IST

ਨਵੀਂ, 6 ਸਤੰਬਰ, ਦੇਸ਼ ਕਲਿਕ ਬਿਊਰੋ :

ਹਰਿਆਣਾ ਦੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਇਸ ਤੋਂ ਪਹਿਲਾਂ ਉਹ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਜਨ ਖੜਗੇ ਦੇ ਘਰ ਪਹੁੰਚੇ ਸਨ। ਇਸ ਸਬੰਧੀ ਕਾਂਗਰਸ ਦੇ ਪ੍ਰਧਾਨ ਨੇ ਟਵੀਟ ਕਰਕੇ ਕਿਹਾ ਕਿ ਦੁਨੀਆ ਵਿਚ ਭਾਰਤ ਦਾ ਨਾਮ ਰੋਸ਼ਨ ਕਰਨ ਵਾਲੇ ਸਾਡੇ ਚੈਂਪੀਅਨ ਵਿਨੇਸ਼ ਫੋਗਾਟ ਅਤੇ ਬਜੰਰਗ ਪੁਨੀਆ ਨਾਲ 10 ਰਾਜਾਜੀ ਮਾਰਗ ਉਤੇ ਮੁਲਾਕਾਤ ਕੀਤੀ। ਸਾਨੂੰ ਤੁਹਾਡੇ ਉਤੇ ਮਾਣ ਹੈ।
ਵਿਨੇਸ਼ ਫੋਗਾਟ ਵਿਧਾਨ ਸਭਾ ਚੋਣ ਲੜੇਗੀ। ਜੀਂਦ ਦੇ ਜੁਲਾਨਾ ਤੋਂ ਉਨ੍ਹਾਂ ਦੀ ਟਿਕਟ ਪੱਕੀ ਮੰਨੀ ਜਾ ਰਹੀ ਹੈ। ਹਾਲਾਂਕਿ ਚਚੇਰੀ ਭੈਣ ਬਬੀਤਾ ਫੋਗਾਟ ਨੂੰ ਭਾਜਪਾ ਦੀ ਟਿਕਟ ਨਾ ਮਿਲਣ ਕਾਰਨ ਹੁਣ ਉਨ੍ਹਾਂ ਲਈ ਦਾਦਰੀ ਸੀਟ ਦਾ ਵਿਕਲਪ ਵੀ ਖੁੱਲ੍ਹਾ ਹੈ। ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਵਿਨੇਸ਼ 11 ਸਤੰਬਰ ਨੂੰ ਨਾਮਜ਼ਦਗੀ ਦਾਖਲ ਕਰੇਗੀ।
ਜਦੋਂਕਿ ਬਜਰੰਗ ਪੁਨੀਆ ਨੂੰ ਉਨ੍ਹਾਂ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਮਿਲੀ ਹੈ। ਉਹ ਚੋਣ ਨਹੀਂ ਲੜੇਗਾ। ਦਰਅਸਲ ਬਜਰੰਗ ਝੱਜਰ ਦੀ ਬਾਦਲੀ ਸੀਟ ਦੀ ਮੰਗ ਕਰ ਰਹੇ ਸਨ। ਕਾਂਗਰਸ ਨੇ ਇੱਥੋਂ ਮੌਜੂਦਾ ਵਿਧਾਇਕ ਕੁਲਦੀਪ ਵਤਸ ਦੀ ਟਿਕਟ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਬਜਰੰਗ ਨੂੰ ਸੰਗਠਨ 'ਚ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

: ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

: ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

X