Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਮਨੋਰੰਜਨ

More News

ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ

Updated on Saturday, September 07, 2024 17:55 PM IST

ਚੰਡੀਗੜ੍ਹ, 7 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬੀ ਗਾਇਕ ਕਰਨ ਔਜਲਾ ਦੇ ਇਕ ਪ੍ਰੋਗਰਾਮ ਦੌਰਾਨ ਜੁੱਤੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਲੰਡਨ ਵਿੱਚ ਇਕ ਪ੍ਰੋਗਰਾਮ ਦੌਰਾਨ ਉਸਦੇ ਜੁੱਤੀ ਮਾਰੀ ਗਈ। ਜਦੋਂ ਪ੍ਰੋਗਰਾਮ ਚੱਲ ਰਿਹਾ ਸੀ ਤਾਂ ਕਿਸੇ ਨੇ ਉਸ ਵੱਲ ਜੁੱਤਾ ਸੁੱਟ ਦਿੱਤਾ। ਗੁੱਸੇ ਵਿੱਚ ਕਰਨ ਔਜਲਾ ਨੇ ਸਟੇਜ ਤੋਂ ਹੀ ਗਾਲੀ ਗਲੋਚ ਕਰਨ ਦੀ ਖ਼ਬਰ ਵੀ ਹੈ। ਪੰਜਾਬੀ ਗਾਇਕ ਨੇ ਜੁੱਤਾ ਸੁੱਟਣ ਵਾਲੇ ਨੂੰ ਸਟੇਜ ਉਤੇ ਸੁੱਟਣ ਦੀ ਚੁਣੌਤੀ ਵੀ ਦਿੱਤੀ।

ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ

ਆਖੀਰ ਵਿੱਚ ਉਨ੍ਹਾਂ ਨੌਜਵਾਨਾ ਨੂੰ ਅਜਿਹਾ ਨਾ ਕਰਨ ਅਤੇ ਸਨਮਾਨ ਦੇਣ ਦੀ ਅਪੀਲ ਕੀਤੀ।

ਕਰਨ ਔਜਲਾ ਜਦੋਂ ਪ੍ਰੋਗਰਾਮ ਪੇਸ਼ ਕਰ ਰਹੇ ਸਨ ਇਕ ਇਕ ਸਫੇਦ ਰੰਗ ਦਾ ਜੁੱਤਾ ਸਟੇਜ ਵੱਲ ਆਇਆ ਅਤੇ ਸਿੱਧਾ ਕਰਨ ਔਜਲਾ ਦੇ ਵਜਿਆ। ਇਸ ਤੋਂ ਬਾਅਦ ਕਰਨ ਔਜਲਾ ਭੜਕ ਗਿਆ।

ਵੀਡੀਓ

ਹੋਰ
Have something to say? Post your comment
ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

: ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੁਹਾਲੀ ਅਦਾਲਤ ‘ਚ ਸੁਣਵਾਈ ਅੱਜ

: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੀ ਮੁਹਾਲੀ ਅਦਾਲਤ ‘ਚ ਸੁਣਵਾਈ ਅੱਜ

ਕੰਗਨਾ ਰਣੌਤ ਦੀ ਫਿਲਮ “ਐਮਰਜੈਂਸੀ” ਦੀ ਰਿਲੀਜ਼ ਅਟਕਣ ਦੀ ਸੰਭਾਵਨਾ, ਸੈਂਸਰ ਬੋਰਡ ਨੇ ਹਾਈਕੋਰਟ ‘ਚ ਦਿੱਤਾ ਜਵਾਬ

: ਕੰਗਨਾ ਰਣੌਤ ਦੀ ਫਿਲਮ “ਐਮਰਜੈਂਸੀ” ਦੀ ਰਿਲੀਜ਼ ਅਟਕਣ ਦੀ ਸੰਭਾਵਨਾ, ਸੈਂਸਰ ਬੋਰਡ ਨੇ ਹਾਈਕੋਰਟ ‘ਚ ਦਿੱਤਾ ਜਵਾਬ

ਮੋਹਾਲੀ ਦੀ ਅਦਾਲਤ ਵੱਲੋਂ ਵਾਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀਂ ਹੋ ਰਹੇ ਗਿੱਪੀ ਗਰੇਵਾਲ, ਅੱਜ ਫਿਰ ਸੁਣਵਾਈ

: ਮੋਹਾਲੀ ਦੀ ਅਦਾਲਤ ਵੱਲੋਂ ਵਾਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀਂ ਹੋ ਰਹੇ ਗਿੱਪੀ ਗਰੇਵਾਲ, ਅੱਜ ਫਿਰ ਸੁਣਵਾਈ

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਗਿੱਪੀ ਗਰੇਵਾਲ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

: ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਗਿੱਪੀ ਗਰੇਵਾਲ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

ਗਾਇਕੀ ਦੇ ਨਵੇਂ ਮੁਕਾਮ ਸਿਰਜ ਰਿਹਾ ਗਾਇਕ ਅਨਮੋਲ ਸੱਲ੍ਹ ਦਾ ਗੀਤ ‘ਅੱਜ ਕੱਲ੍ਹ ਦੀਆਂ ਕੁੜੀਆਂ’

: ਗਾਇਕੀ ਦੇ ਨਵੇਂ ਮੁਕਾਮ ਸਿਰਜ ਰਿਹਾ ਗਾਇਕ ਅਨਮੋਲ ਸੱਲ੍ਹ ਦਾ ਗੀਤ ‘ਅੱਜ ਕੱਲ੍ਹ ਦੀਆਂ ਕੁੜੀਆਂ’

ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

: ਦਿਲਜੀਤ ਦੋਸਾਂਝ ਦੇ ਚੱਲ ਰਹੇ ਪ੍ਰੋਗਰਾਮ ‘ਚ ਅਚਾਨਕ ਪਹੁੰਚੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 24 ਜੂਨ ਨੂੰ ਹੋਵੇਗਾ ਰਿਲੀਜ਼

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 24 ਜੂਨ ਨੂੰ ਹੋਵੇਗਾ ਰਿਲੀਜ਼

ਸ਼ਾਹਰੁਖ ਖਾਨ ਦੀ ਤਬੀਅਤ ਹੋਈ ਅਚਾਨਕ ਖਰਾਬ, ਹਸਪਤਾਲ 'ਚ ਭਰਤੀ

: ਸ਼ਾਹਰੁਖ ਖਾਨ ਦੀ ਤਬੀਅਤ ਹੋਈ ਅਚਾਨਕ ਖਰਾਬ, ਹਸਪਤਾਲ 'ਚ ਭਰਤੀ

ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

X