Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਰਾਸ਼ਟਰੀ

More News

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

Updated on Saturday, September 07, 2024 21:02 PM IST

ਲਖਨਊ, 7 ਸਤੰਬਰ, ਦੇਸ਼ ਕਲਿੱਕ ਬਿਓਰੋ :

ਲਖਨਊ ਵਿੱਚ ਅੱਜ ਇਕ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਗਈ 23 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਸ਼ਹਿਰ ਦੇ ਟਰਾਂਸਪੋਰਟ ਇਲਾਕੇ ਵਿੱਚ ਇਕ ਬਿਲਡਿੰਗ ਅਚਾਨਕ ਡਿੱਗ ਗਈ। ਪਿਲਰ ਉਤੇ ਨਿਰਮਾਣਧੀਨ ਬਿਲਡਿੰਗ ਡਿੱਗਦੇ ਹੀ ਇਮਾਰਤ ਪੂਰੀ ਤਰ੍ਹਾਂ ਮਲਬੇ ਵਿੱਚ ਬਦਲ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਵਿੱਚ ਕਈ ਦਵਾਈਆਂ ਦੀਆਂ ਕੰਪਨੀਆਂ ਸਨ। ਹਾਦਸੇ ਦੌਰਾਨ ਕਈ ਮਜ਼ਦੂਰ ਗੋਦਾਮ ਵਿੱਚ ਸਨ ਜੋ ਹੇਠਾਂ ਦੱਬੇ ਗਏ। ਹੁਣ ਤੱਕ 28 ਦੇ ਕਰੀਬ ਲੋਕਾਂ ਨੂੰ ਕੱਢਿਆ ਜਾ ਚੁੱਕਿਆ ਹੈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ, ਬਾਕੀ 23 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਇਮਾਰਤ ਡਿੱਗਣ ਕਾਰਨ ਕਾਰ ਅਤੇ ਟਰੱਕ ਵੀ ਦਬੇ ਗਏ।

ਵੀਡੀਓ

ਹੋਰ
Have something to say? Post your comment
ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

: ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

: ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

: ਜੰਮੂ-ਕਸ਼ਮੀਰ ਵਿਖੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਅੱਜ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

: ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

: ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

 ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

: ਭੋਪਾਲ ਵਿਖੇ 30 ਸਤੰਬਰ ਨੂੰ ਸੋਇਆਬੀਨ ਕਿਸਾਨਾਂ ਦੇ ਵਿਸ਼ਾਲ ਕਿਸਾਨ ਸੱਤਿਆਗ੍ਰਹਿ ਨੂੰ ਐੱਸਕੇਐੱਮ ਵੱਲੋਂ ਸਮਰਥਨ

ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

: ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

: ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

: 42 ਕਰੋੜ ਦੀ ਲਾਗਤ ਨਾਲ ਬਣਿਆ ਪੁਲ 4 ਸਾਲਾਂ ’ਚ ਹੋਇਆ ਬੇਕਾਰ

ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

: ਕੇਜਰੀਵਾਲ ਪਹਿਲਾਂ ਵਾਂਗ ਮੁ਼ੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ

X