Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੁਲਿਸ ਨੇ ਲੁੱਟ ਖੋਹ ਦੇ 3 ਮੋਟਰਸਾਈਕਲਾਂ ਤੇ 7 ਮੋਬਾਇਲਾਂ ਸਮੇਤ ਚਾਰ ਦੋਸ਼ੀਆਂ ਨੂੰ ਕੀਤਾ ਕਾਬੂ

Updated on Monday, September 09, 2024 19:45 PM IST

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 9 ਸਤੰਬਰ ( ਭਟੋਆ)
 
ਜਿਲਾ ਰੂਪਨਗਰ ਦੇ ਪੁਲਿਸ ਮੁਖੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਲੁੱਟਾਂ ਖੋਹਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਡੀਐਸਪੀ ਮਨਜੀਤ ਸਿੰਘ ਔਲਖ ਦੀ ਦੇਖ ਰੇਖ ਹੇਠ ਅਤੇ ਐਸਐਚ ਓ ਇੰਸਪੈਕਟਰ ਰੋਹਤ ਸ਼ਰਮਾ ਦੀ ਅਗਵਾਈ ਹੇਠ ਚਾਰ ਨੌਜਵਾਨਾਂ ਨੂੰ ਲੁੱਟ ਖੋਹ ਦੇ  03 ਮੋਟਰਸਾਈਕਲ ਅਤੇ ਅੱਧੀ ਦਰਜਨ ਤੋਂ ਵੱਧ ਮੋਬਾਇਲ ਫੋਨਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਏਐਸਆਈ ਸੁਰਿੰਦਰ ਸਿੰਘ ,  ਗਾਂਧੀ ਚੌਂਕ,  ਸ੍ਰੀ ਚਮਕੌਰ ਸਾਹਿਬ ਵਿਖੇ ਨਾਕਾਬੰਦੀ ਤੇ ਮੌਜੂਦ ਸੀ ਜਿੱਥੇ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਕਿ ਅਵਤਾਰ ਸਿੰਘ ਪੁੱਤਰ ਮਨਜੀਤ ਸਿੰਘ ਨਿਵਾਸੀ ਮਹੱਲਾ ਰਾਈਵਾੜਾ ਅਤੇ ਦਮਨਜੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਪਿੰਡ ਮੰਡੇਰਾ ਜਿਲਾ ਸ੍ਰੀ ਫਤਿਹਗੜ੍ਹ ਸਾਹਿਬ,  ਚੋਰੀ ਦੇ ਮੋਟਰਸਾਈਕਲ ਉੱਤੇ ਰੋਪੜ ਵੱਲੋਂ ਆ ਰਹੇ ਹਨ।  ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਏਐਸਆਈ ਸੁਰਿੰਦਰ ਸਿੰਘ ਵੱਲੋਂ ਦੋਨੋਂ ਦੋਸ਼ੀਆਂ ਨੂੰ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕਰਕੇ ਬੀਐਨਐਸ ਦੀ ਧਾਰਾ 303 (2)  ਅਧੀਨ ਮੁਕਦਮਾ ਦਰਜ ਕਰਕੇ ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਜਿਨ੍ਹਾਂ ਨੇ ਪੁੱਛਗਿੱਛ  ਦੌਰਾਨ ਆਪਣੇ ਹੋਰ ਸਾਥੀਆਂ ਅਜੇਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਵੇਈਪੇਈ, ਜ਼ਿਲਾ ਤਰਨਤਾਰਨ ਅਤੇ ਹਰਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਮੁੰਡਾ ਜਿਲ੍ਹਾ ਤਰਨਤਾਰਨ ਬਾਰੇ ਦੱਸਿਆ।  ਜਿਨਾਂ ਨੂੰ ਗ੍ਰਿਫਤਾਰ ਕਰਨ ਉਪਰੰਤ  ਦੋਸ਼ੀਆਂ ਕੋਲੋਂ ਵੱਖ ਵੱਖ ਥਾਵਾਂ ਤੋਂ ਵੱਖ ਵੱਖ ਕੰਪਨੀਆਂ ਦੇ ਚੋਰੀ ਕੀਤੇ 03  ਮੋਟਰਸਾਈਕਲ ਅਤੇ 07 ਮੋਬਾਇਲ ਫੋਨ ਤੇ 02 ਤਲਵਾਰਾਂ ਬਰਾਮਦ ਕੀਤੀਆਂ ਗਈਆਂ,  ਜਿਨਾਂ ਦੀ ਮਦਦ ਨਾਲ ਦੋਸ਼ੀ , ਰਾਹਗੀਰਾਂ ਨੂੰ ਡਰਾ ਧਮਕਾ ਕੇ ਉਹਨਾਂ ਕੋਲੋਂ ਮੋਬਾਇਲ ਫੋਨ ਖੋਹ ਲੈਂਦੇ ਸਨ।  ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਪਰੋਕਤ ਚਾਰੋ ਦੋਸ਼ੀਆਂ ਵਿਰੁੱਧ ਅਗਲੇਰੀ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X