Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ‘ਤੇ ਹਮਲਾ, ਕਰਾਸ ਫਾਇਰਿੰਗ ‘ਚ ਪੁਲਿਸ ਮੁਲਾਜ਼ਮ ਤੇ ਤਸਕਰ ਜ਼ਖਮੀ

Updated on Thursday, September 12, 2024 13:23 PM IST

ਲੁਧਿਆਣਾ, 12 ਸਤੰਬਰ, ਦੇਸ਼ ਕਲਿਕ ਬਿਊਰੋ :

ਅੱਜ ਸਵੇਰੇ ਲੁਧਿਆਣਾ ਦੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ 'ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਨਸ਼ਾ ਤਸਕਰ ਜ਼ਖਮੀ ਹੋ ਗਿਆ ਹੈ। ਜ਼ਖਮੀ ਪੁਲਸ ਮੁਲਾਜ਼ਮ ਦਾ ਨਾਂ ਸੰਦੀਪ ਹੈ। ਜ਼ਖਮੀ ਨਸ਼ਾ ਤਸਕਰ ਦਾ ਨਾਂ ਰੋਹਿਤ ਹੈ।
ਸੀਆਈਏ-1 ਦੀ ਟੀਮ ਰੋਹਿਤ ਨੂੰ ਨਸ਼ਾ ਤਸਕਰੀ ਦੇ ਕਿਸੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਗਈ ਸੀ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਸਦੇ ਘਰ ਨੂੰ ਘੇਰ ਲਿਆ ਤਾਂ ਰੋਹਿਤ ਅਤੇ ਉਸਦੇ ਪਰਿਵਾਰ ਨੇ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ। ਸੀਆਈਏ-1 ਇੰਚਾਰਜ ਰਾਜੇਸ਼ ਵੀ ਮੌਕੇ ’ਤੇ ਪਹੁੰਚੇ।

ਰਾਜਗੜ੍ਹ ਕਿਲ੍ਹੇ ਦੀ ਦੀਵਾਰ ਡਿੱਗਣ ਕਾਰਨ 9 ਲੋਕ ਦਬੇ, ਦੋ ਦੀਆਂ ਲਾਸ਼ਾਂ ਮਿਲੀਆਂ, ਬਚਾਅ ਕਾਰਜ ਜਾਰੀ


ਪੁਲੀਸ ਨੇ ਜ਼ਖ਼ਮੀ ਨਸ਼ਾ ਤਸਕਰ ਅਤੇ ਜ਼ਖ਼ਮੀ ਪੁਲੀਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਹੜਤਾਲ ਕਾਰਨ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ। ਫਿਲਹਾਲ ਪੁਲਿਸ ਮੁਲਾਜ਼ਮ ਸੰਦੀਪ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਹਨ। ਰੋਹਿਤ ਨੂੰ ਕਿਸੇ ਹੋਰ ਹਸਪਤਾਲ 'ਚ ਵੀ ਭਰਤੀ ਕਰਵਾਇਆ ਗਿਆ ਹੈ। ਰੋਹਿਤ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X