Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

Updated on Friday, September 13, 2024 08:59 AM IST

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ ਵਿੱਚ ਹੋਈ ਹੈ।ਤਿੰਨ ਥਾਵਾਂ ’ਤੇ ਮਾਰੇ ਗਏ ਛਾਪੇ ਸਿੱਧੇ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : 6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾ
ਇਸ ਦੇ ਨਾਲ ਹੀ ਮੋਗਾ ਦੇ ਹਲਕਾ ਬਾਘਾਪੁਰਾਣਾ ਦੇ ਕਸਬਾ ਸਮਾਲਸਰ ਵਿੱਚ ਕਵੀ ਮੱਖਣ ਸਿੰਘ ਮੁਸਾਫਿਰ ਦੇ ਘਰ ਛਾਪਾ ਮਾਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੂਮਾਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ।
ਜਦੋਂਕਿ ਦੂਸਰੀ ਛਾਪੇਮਾਰੀ ਅੰਮਿ੍ਤਸਰ ਦੇ ਸਠਿਆਲਾ ਨੇੜੇ ਬੁਤਾਲਾ 'ਚ ਅੰਮ੍ਰਿਤਪਾਲ ਦੇ ਜੀਜਾ ਦੇ ਘਰ 'ਤੇ ਅਤੇ ਤੀਸਰੀ ਛਾਪੇਮਾਰੀ ਮਹਿਤਾ 'ਚ ਜੀਜੇ ਦੇ ਜੀਜੇ ਘਰ ਕੀਤੀ ਗਈ ਹੈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਵਿਚ ਐਨ.ਆਈ.ਏ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ੀ ਫੰਡਿੰਗ ਨਾਲ ਜੁੜੇ ਸਬੂਤ ਅਤੇ ਜਾਣਕਾਰੀ ਹਾਸਲ ਪਹੁੰਚੀ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X