Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Updated on Monday, September 16, 2024 08:47 AM IST

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅਗਲੇ ਚਾਰ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ 'ਚ ਬਾਰਿਸ਼ ਹੋਵੇਗੀ। ਜਦੋਂਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਨਹੀਂ ਹੈ।ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਲਗਭਗ ਆਮ ਦੇ ਬਰਾਬਰ ਹੋ ਗਿਆ ਹੈ।ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.7 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿਚ ਦੋਵਾਂ ਥਾਵਾਂ 'ਤੇ ਔਸਤ ਤੋਂ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ ਵਿੱਚ 1 ਤੋਂ 15 ਸਤੰਬਰ ਦਰਮਿਆਨ 34.1 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 32 ਫੀਸਦੀ ਘੱਟ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X