Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਤਲਬ

Updated on Tuesday, September 17, 2024 17:17 PM IST

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:
ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਉਨ੍ਹਾਂ ਦੀ ਆਉਣ ਵਾਲੀ ਫਿਲਮ ਐਮਰਜੈਂਸੀ 'ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ।
 

ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ।ਸਾਬਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਾਸੀ ਵੱਲੋਂ ਅਦਾਕਾਰਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਕੰਗਨਾ ਨੇ ਫਿਲਮ 'ਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਫਿਲਮ ਅਜੇ ਰਿਲੀਜ਼ ਨਹੀਂ ਹੋਈ ਹੈ।
ਰਵਿੰਦਰ ਬੱਸੀ ਦੀ ਵਲੋਂ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਨੇ ਫਿਲਮ ਬਣਾਉਂਦੇ ਸਮੇਂ ਇਤਿਹਾਸ ਨੂੰ ਪੜ੍ਹੇ ਬਿਨਾਂ ਹੀ ਫਿਲਮ ਬਣਾਈ ਹੈ। ਜਿਸ ਕਾਰਨ ਸਿੱਖਾਂ ਦਾ ਅਕਸ ਪ੍ਰਭਾਵਿਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਲਈ ਉਹ ਇਕੱਲੀ ਜ਼ਿੰਮੇਵਾਰ ਨਹੀਂ ਹੈ। ਸਕਰੀਨ ਪਲੇਅ ਲੇਖਕ ਰਿਤੇਸ਼ ਸ਼ਾਹ ਅਤੇ ਜ਼ੀ ਸਟੂਡੀਓ ਵੀ ਇਸ ਲਈ ਜ਼ਿੰਮੇਵਾਰ ਹਨ। ਅਜਿਹੇ 'ਚ ਕੰਗਨਾ ਤੋਂ ਇਲਾਵਾ ਉਨ੍ਹਾਂ ਨੂੰ ਵੀ ਪਾਰਟੀ ਬਣਾਇਆ ਗਿਆ ਹੈ।05:06 PM
 

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X