ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ ; ਦੋ ਪਿਸਤੌਲ ਬਰਾਮਦ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਅਨ ਵੱਲੋਂ ਪੰਜਾਬ ਵਿੱਚ ਮਿੱਥ ਕੇ ਕਤਲ ਕਰਨ ਲਈ ਦਿੱਤੇ ਗਏ ਸਨ ਨਿਰਦੇਸ਼ : ਡੀਜੀਪੀ ਪੰਜਾਬ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ : ਏ.ਆਈ.ਜੀ. ਐਸ.ਐਸ.ਓ.ਸੀ. ਡਾ. ਸਿਮਰਤ ਕੌਰ ਚੰਡੀਗੜ੍ਹ, 23 ਫਰਵਰੀ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ […]