ਚੰਡੀਗੜ੍ਹ/ਆਸਪਾਸ
ਮੋਹਾਲੀ: ਬਿਜਲੀ ਮੰਤਰੀ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਕਰਨਗੇ ਪ੍ਰਧਾਨਗੀ
ਡੀਸੀ ਆਸ਼ਿਕਾ ਜੈਨ ਨੇ ਓਪਨ ਗਰਾਊਂਡ, ਸੈਕਟਰ 88, ਮੁਹਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਮੋਹਾਲੀ, 18 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ […]
ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ
ਮੋਹਾਲੀ: 18 ਨਵੰਬਰ : ਦੇਸ਼ ਕਲਿੱਕ ਬਿਓਰੋਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 […]
ਸੰਸਾਰ
ਫਲਸਤੀਨ ਦੂਤਘਰ ਨੇ ਮਾਨਵੀ ਸਹਾਇਤਾ ਭੇਜਣ ਲਈ ਜਾਰੀ ਕੀਤਾ ਸ਼ੁਕਰਾਨਾ ਪੱਤਰ
ਦਲਜੀਤ ਕੌਰ ਚੰਡੀਗੜ੍ਹ, 19 ਨਵੰਬਰ, 2024: ਫਲਸਤੀਨ ਦੀ ਗਾਜ਼ਾ ਪੱਟੀ ਅਤੇ ਪੱਛਮੀ ਕਿਨਾਰੇ ਉੱਤੇ ਜਿਊਨਵਾਦੀ ਇਜ਼ਰਾਈਲ ਹਮਲੇ ਨਾਲ ਹੋ ਰਹੀ ਜੰਗੀ ਤਬਾਹੀ ਕਾਰਨ ਪੈਦਾ ਹੋਏ ਮਾਨਵੀ ਸੰਕਟ ਦੇ ਚੱਲਦਿਆਂ 14 ਨਵੰਬਰ ਨੂੰ ਕਿਰਤੀ ਕਿਸਾਨ ਯੂਨੀਅਨ ਵੱਲੋਂ ਫਲਸਤੀਨੀ ਲੋਕਾਂ ਨਾਲ ਪ੍ਰਗਟਾਈ ਗਈ ਇਕਮੁੱਠਤਾ ਅਤੇ ਦਿੱਤੀ ਗਈ ਮਾਨਵੀ ਵਿੱਤੀ ਸਹਾਇਤਾ ਲਈ ਫਲਸਤੀਨ ਦੂਤਘਰ ਨੇ ਜੱਥੇਬੰਦੀ ਨੂੰ ਸ਼ੁਕਰਾਨੇ […]
ਪ੍ਰਵਾਸੀ ਪੰਜਾਬੀ
ਗੈਂਗਸਟਰ ਅਰਸ਼ਦੀਪ ਡੱਲਾ ਤੇ ਗੁਰਜੰਟ ਜੰਟਾ ਕੈਨੇਡਾ ਪੁਲਿਸ ਦੀ ਗ੍ਰਿਫ਼ਤ ‘ਚ, ਨਜਾਇਜ਼ ਹਥਿਆਰ ਬਰਾਮਦ
ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ-ਨਾਲ ਉਸਦਾ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ […]
ਆਸਟ੍ਰੇਲੀਆ ‘ਚ ਝੀਲ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ
ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਆਸਟ੍ਰੇਲੀਅਨ ਰਾਜ ਵਿਕਟੋਰੀਆ ਵਿੱਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪ੍ਰਿੰਗਜ਼ ਖੇਤਰ ਵਿੱਚ ਇੱਕ ਝੀਲ ਦਾ ਨਾਂ “ਗੁਰੂ ਨਾਨਕ ਝੀਲ” ਰੱਖਿਆ ਗਿਆ ਹੈ। ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ (15 ਨਵੰਬਰ) ਦੇ ਮੌਕੇ ‘ਤੇ ਲਿਆ ਗਿਆ ਹੈ।ਵਿਕਟੋਰੀਆ ਦੇ ਬਹੁ-ਸੱਭਿਆਚਾਰਕ […]