ਪੰਜਾਬ ਪੁਲਿਸ ਪੰਜਾਬ ਨੂੰ (drug-free state) ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ Drug-free state: ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 41ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 84 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 2.5 ਕਿਲੋ ਹੈਰੋਇਨ, 86 ਕਿਲੋ ਭੁੱਕੀ ਅਤੇ 70400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। […]