ਚੰਡੀਗੜ੍ਹ/ਆਸਪਾਸ
ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ: ਕੁਲਵੰਤ ਸਿੰਘ
ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉਤਾਂਹ ਚੁੱਕਣ ਲਈ ਕੀਤੇ ਜਾ ਰਹੇ ਹਨ ਸਾਰਥਿਕ ਯਤਨ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਪੋਰਟਸ ਕਲੱਬ ਬੈਦਵਾਨ ਨੂੰ 51000 ਰੁਪਏ ਦੇਣ ਦਾ ਐਲਾਨ ਮੋਹਾਲੀ, 21 ਜਨਵਰੀ : ਦੇਸ਼ ਕਲਿੱਕ ਬਿਓਰੋਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਬੈਦਵਾਨ ਸਪੋਰਟਸ ਕਲੱਬ (ਰਜਿ:) ਸੁਹਾਣਾ ਵੱਲੋਂ […]
ਰਾਸ਼ਟਰੀ
ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ, ਕਈ ਸੜਕਾਂ ਬੰਦ
ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ, ਕਈ ਸੜਕਾਂ ਬੰਦ ਨਵੀਂ ਦਿੱਲੀ, 22 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਪਹਾੜੀ ਰਾਜਾਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਤੀਜੇ ਦਿਨ ਬਰਫ਼ਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਹੰਸਾ ‘ਚ 2.5 ਸੈਂਟੀਮੀਟਰ ਬਰਫਬਾਰੀ ਹੋਈ ਹੈ, ਜਦਕਿ ਕਾਜ਼ਾ ਸਮੇਤ ਹੋਰ ਇਲਾਕਿਆਂ ‘ਚ ਵੀ 5 ਤੋਂ 6 ਸੈਂਟੀਮੀਟਰ ਤੱਕ […]
ਪ੍ਰਵਾਸੀ ਪੰਜਾਬੀ
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੂਜੀ ‘’ਆਨਲਾਈਨ NRI ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2025, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ […]
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ ਚੰਡੀਗੜ, 26 ਦਸੰਬਰ: ਦੇਸ਼ ਕਲਿੱਕ ਬਿਓਰੋ ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ: ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ ਚੰਡੀਗੜ੍ਹ, 21 ਜਨਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ […]
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ ਫਰੀਦਕੋਟ 21 ਜਨਵਰੀ 2025, ਦੇਸ਼ ਕਲਿੱਕ ਬਿਓਰੋ ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ […]