ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਨਣ ਵੱਲ ਵਧ ਰਿਹਾ ਹੈ ਪੰਜਾਬ : ਹਰਪਾਲ ਸਿੰਘ ਚੀਮਾ
ਮੁਹਿੰਮ ਤਹਿਤ 179 ਐਫਆਈਆਰ ਦਰਜ, 271 ਗ੍ਰਿਫਤਾਰ ਚੰਡੀਗੜ੍ਹ/ਹੁਸ਼ਿਆਰਪੁਰ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰ ਦੇ ਕੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਖੋਰੀ ਦੇ ਖਾਤਮੇ ਲਈ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜ਼ਮੀਨੀ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੀ ਹੈ ਅਤੇ […]