ਚੰਡੀਗੜ੍ਹ/ਆਸਪਾਸ
ਘਰੇਲੂ ਹਿੰਸਾ, ਦਾਜ ਲਈ ਪਰੇਸ਼ਾਨੀ/ਮੌਤ ਅਤੇ ਪੋਸ਼ ਐਕਟ ਅਧੀਨ ਕੇਸਾਂ ਵਿੱਚ ਕਾਨੂੰਨੀ ਪਹਿਲੂਆਂ ਅਤੇ ਸਰਕਾਰੀ ਵਕੀਲਾਂ ਲਈ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਸਿਖਲਾਈ ਪ੍ਰੋਗਰਾਮ
ਮੋਹਾਲੀ: 18 ਮਾਰਚ, ਦੇਸ਼ ਕਲਿੱਕ ਬਿਓਰੋ ਕੇਂਦਰੀ ਡਿਟੈਕਟਿਵ ਸਿਖਲਾਈ ਸੰਸਥਾ, ਚੰਡੀਗੜ੍ਹ ਦੁਆਰਾ ਪੂਰੇ ਭਾਰਤ ਵਿੱਚ ਤਾਇਨਾਤ ਸਰਕਾਰੀ ਵਕੀਲਾਂ ਲਈ ਘਰੇਲੂ ਹਿੰਸਾ, ਦਾਜ ਉਤਪੀੜਨ/ਮੌਤਾਂ ਅਤੇ ਪੀ.ਓ.ਐੱਸ.ਐੱਚ. ਐਕਟ ਦੇ ਕਾਨੂੰਨੀ ਪਹਿਲੂਆਂ ਅਤੇ ਪੀੜਤ ਮੁਆਵਜ਼ਾ ਸਕੀਮਾਂ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸ਼੍ਰੀਮਤੀ ਸੁਰਭੀ ਪਰਾਸ਼ਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਸੰਬੋਧਨ ਕਰਦਿਆਂ ਸਰਕਾਰੀ ਵਕੀਲਾਂ […]
ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਮੀਟਿੰਗ
ਮੋਹਾਲੀ: 18 ਮਾਰਚ, 2025, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ‘ਤੇ ਬੀ.ਐਲ.ਏ ਲਗਾਏ ਜਾਣੇ ਹਨ। ਇਸ ਸਬੰਧੀ ਫਾਰਮੇਟ ਬੀ.ਐਲ.ਏ-1 ਅਤੇ 2 […]
ਰਾਸ਼ਟਰੀ
ਕਿਸਾਨਾਂ ਤੇ ਕੇਂਦਰ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਵੀ ਰਹੀ ਬੇਨਤੀਜਾ, ਅਗਲੀ ਮੀਟਿੰਗ 4 ਮਈ ਨੂੰ
ਚੰਡੀਗੜ੍ਹ, 19 ਮਾਰਚ, ਦੇਸ਼ ਕਲਿਕ ਬਿਊਰੋ :ਅੱਜ 19 ਮਾਰਚ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਸੱਤਵੇਂ ਦੌਰ ਦੀ ਗੱਲਬਾਤ ਕਰੀਬ ਚਾਰ ਘੰਟੇ ਚੱਲੀ। ਪਰ, ਇਸ ‘ਚ ਕੋਈ ਨਤੀਜਾ ਨਹੀਂ ਨਿਕਲਿਆ।ਦੋਵਾਂ ਧਿਰਾਂ ਵਿਚਾਲੇ ਗੱਲਬਾਤ ਬੇਸਿੱਟਾ ਰਹੀ। ਗੱਲਬਾਤ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬਾਹਰ […]
ਪ੍ਰਵਾਸੀ ਪੰਜਾਬੀ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ
ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ
ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਮੋਹਾਲੀ ਦੇ ਫੇਜ਼ 6, 7 ਅਤੇ 9 ਦੇ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦਾ ਨਿਰੀਖਣ
ਮੋਹਾਲੀ, 19 ਮਾਰਚ, 2025: ਦੇਸ਼ ਕਲਿੱਕ ਬਿਓਰੋ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਅਤੇ ਜਨਤਕ ਰਾਸ਼ਨ ਡਿਪੂਆਂ ਰਾਹੀਂ ਵੰਡੀਆਂ ਜਾਣ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਰਾਜ ਖੁਰਾਕ ਕਮਿਸ਼ਨ ਨਿਯਮਿਤ ਤੌਰ ‘ਤੇ ਅਚਾਨਕ ਨਿਰੀਖਣ ਕਰੇਗਾ। […]
ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ,ਤਿਆਰੀਆਂ ਸਬੰਧੀ ਹੋਈ ਬੈਠਕ
ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਦੇਸ਼ ਕਲਿੱਕ ਬਿਓਰੋ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ […]