SKM ਭਾਰਤ ਵੱਲੋਂ ਕਿਸਾਨਾਂ ਤੇ ਜ਼ਬਰ ਖਿਲਾਫ 23 ਦਸੰਬਰ ਨੂੰ ਡੀਸੀ ਦਫਤਰਾਂ ਅੱਗੇ ਧਰਨੇ ਦੇਣ ਦਾ ਐਲਾਨ
21 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸਕੇਐੱਮ (ਗੈਰ ਰਾਜਨੀਤਿਕ) ਨਾਲ SKM ਦੀ ਕਮੇਟੀ ਕਰੇਗੀ ਗੱਲਬਾਤ ਦਲਜੀਤ ਕੌਰ ਚੰਡੀਗੜ੍ਹ, 18 ਦਸੰਬਰ, 2024: ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ ਫੁਰਮਾਨ ਸਿੰਘ ਸੰਧੂ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ। ਮੀਟਿੰਗ ਨੇ ਕਿਸਾਨ ਆਗੂ […]