ਰਾਸ਼ਟਰੀ
ਸਰਕਾਰੀ ਬੈਂਕ ’ਚ ਨਿਕਲੀਆਂ 13735 ਅਸਾਮੀਆਂ
ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਾਸਤੇ ਇਹ ਇਕ ਚੰਗੀ ਖਬਰ ਹੈ ਕਿ ਸਰਕਾਰੀ ਬੈਂਕ ਵਿੱਚ 13735 ਅਸਾਮੀਆਂ ਨਿਕਲੀਆਂ ਹਨ। ਸਟੇਟ ਬੈਂਕ ਆਫ ਇੰਡੀਆ ਵੱਲੋਂ 13735 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਨ੍ਹਾਂ ਕੱਢੀਆਂ ਗਈਆਂ ਅਸਾਮੀਆਂ ਵਿਚੋਂ ਪੰਜਾਬ 569 ਅਤੇ ਚੰਡੀਗੜ੍ਹ ਲਈ 32 ਅਸਾਮੀਆਂ ਹਨ। ਯੋਗ […]
ਪ੍ਰਵਾਸੀ ਪੰਜਾਬੀ
ਭਾਰਤ ਨੇ ਸੀਰੀਆ ‘ਚ ਫਸੇ ਆਪਣੇ 75 ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ
ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੀਰੀਆ ਵਿੱਚ ਬਗਾਵਤੀ ਤਾਕਤਾਂ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਭਾਰਤ ਨੇ ਉਥੇ ਫਸੇ 75 ਭਾਰਤੀ ਨਾਗਰਿਕਾਂ ਨੂੰ ਏਅਰਲਿਫ਼ਟ ਕੀਤਾ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਰੇ ਭਾਰਤੀ ਸੁਰੱਖਿਅਤ ਤਰੀਕੇ ਨਾਲ ਲੈਬਨਾਨ ਪਹੁੰਚ ਗਏ ਹਨ ਅਤੇ ਉਹ ਕਮਰਸ਼ੀਅਲ ਫਲਾਈਟ ਰਾਹੀਂ ਭਾਰਤ […]
20 ਸਾਲਾ ਭਾਰਤੀ ਸਿੱਖ ਵਿਦਿਆਰਥੀ ਦਾ ਕੈਨੇਡਾ ‘ਚ ਕਤਲ
ਐਡਮਿੰਟਨ: 8 ਦਸੰਬਰ, ਦੇਸ਼ ਕਲਿੱਕ ਬਿਓਰੋ ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਭਾਰਤੀ ਸਿੱਖ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਨਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 12.30 ਵਜੇ ਐਡਮਿੰਟਨ ਦੇ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਵਾਪਰੀ, ਜਿੱਥੇ ਹਰਸ਼ਨਦੀਪ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਕੈਨੇਡੀਅਨ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ PCS ਅਫਸਰ
ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ। ਜਸਜੀਤ […]