ਚੰਡੀਗੜ੍ਹ/ਆਸਪਾਸ
ਮੋਹਾਲੀ: ਬਿਜਲੀ ਮੰਤਰੀ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੀ ਕਰਨਗੇ ਪ੍ਰਧਾਨਗੀ
ਡੀਸੀ ਆਸ਼ਿਕਾ ਜੈਨ ਨੇ ਓਪਨ ਗਰਾਊਂਡ, ਸੈਕਟਰ 88, ਮੁਹਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਮੋਹਾਲੀ, 18 ਨਵੰਬਰ, ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ […]
ਪ੍ਰਵਾਸੀ ਪੰਜਾਬੀ
ਗੈਂਗਸਟਰ ਅਰਸ਼ਦੀਪ ਡੱਲਾ ਤੇ ਗੁਰਜੰਟ ਜੰਟਾ ਕੈਨੇਡਾ ਪੁਲਿਸ ਦੀ ਗ੍ਰਿਫ਼ਤ ‘ਚ, ਨਜਾਇਜ਼ ਹਥਿਆਰ ਬਰਾਮਦ
ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਲੋੜੀਂਦੇ ਗੈਂਗਸਟਰ ਅਰਸ਼ਦੀਪ ਡੱਲਾ ਨੂੰ ਕੈਨੇਡਾ ‘ਚ ਹਿਰਾਸਤ ‘ਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ-ਨਾਲ ਉਸਦਾ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ […]
ਆਸਟ੍ਰੇਲੀਆ ‘ਚ ਝੀਲ ਦਾ ਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ
ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :ਆਸਟ੍ਰੇਲੀਅਨ ਰਾਜ ਵਿਕਟੋਰੀਆ ਵਿੱਚ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ ਬਰਵਿਕ ਸਪ੍ਰਿੰਗਜ਼ ਖੇਤਰ ਵਿੱਚ ਇੱਕ ਝੀਲ ਦਾ ਨਾਂ “ਗੁਰੂ ਨਾਨਕ ਝੀਲ” ਰੱਖਿਆ ਗਿਆ ਹੈ। ਇਹ ਫੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ (15 ਨਵੰਬਰ) ਦੇ ਮੌਕੇ ‘ਤੇ ਲਿਆ ਗਿਆ ਹੈ।ਵਿਕਟੋਰੀਆ ਦੇ ਬਹੁ-ਸੱਭਿਆਚਾਰਕ […]
ਤਾਜ਼ਾ ਖ਼ਬਰਾਂ
ਸਿੱਖਿਆ \ ਤਕਨਾਲੋਜੀ
ਚੈਕਿੰਗ ਬਹਾਨੇ ਅਧਿਆਪਕਾਂ ‘ਤੇ ਬੇਲੋੜਾ ਦਬਾਅ ਪਾਉਣ ਦਾ ਵਿਰੋਧ, ਡਾਇਰੈਕਟਰ ਦਫ਼ਤਰ ਪਹੁੰਚੀਆਂ ਜੱਥੇਬੰਦੀਆਂ
ਮੋਹਾਲੀ, 23 ਨਵੰਬਰ, ਦੇਸ਼ ਕਲਿੱਕ ਬਿਓਰੋ : ਰਾਜ ਵਿੱਦਿਅਕ ਖੋਜ ਤੇ ਸਿਖਲਾਈ ਕੌਂਸਲ (ਐੱਸ.ਸੀ.ਈ.ਆਰ.ਟੀ.) ਵੱਲੋਂ ਕੌਮੀ ਸਿੱਖਿਆ ਨੀਤੀ ਅਧੀਨ ਸੀ.ਈ.ਪੀ. (Competency enhancement plan) ਨਾਮ ਦਾ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਇੱਕ ਪਾਸੇ ਜਿੱਥੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਈ ਮਹੀਨਿਆਂ ਤੋਂ ਤਹਿਸ਼ੁਦਾ ਸਿਲੇਬਸ ਤੋਂ ਦੂਰ ਕਰਕੇ ਸਿੱਖਣ ਸਿਖਾਉਣ ਦੇ ਬੁਣਾਇਦੀ ਕੰਮ ਤੋਂ ਲਾਂਭੇ ਕੀਤਾ […]