News

ਭਾਜਪਾ ਦੇ ਦਫ਼ਤਰ ਨੇੜਿਓ ਮਿਲਿਆ ਲਾਵਾਰਸ ਬੈਗ, ਪੁਲਿਸ ਵੱਲੋਂ ਜਾਂਚ ਸ਼ੁਰੂ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਦਫ਼ਤਰ ਦੇ ਨੇੜੇ ਤੋਂ ਇਕ ਲਾਵਾਰਸ ਬੈਗ ਮਿਲਣ ਦੀ ਖਬਰ ਹੈ। ਭਾਜਪਾ ਦੇ ਦਫ਼ਤਰ 14 ਪੰਤ ਮਾਰਗ ਦੇ ਸਾਹਮਣੇ ਤੋਂ ਇਕ ਬੈਗ ਮਿਲਿਆ ਹੈ। ਪੁਲਿਸ ਨੇ ਲਾਵਾਰਿਸ ਬੈਗ ਨੂੰ ਚਾਰੇ ਪਾਸੇ ਤੋਂ ਬੈਰੀਕੇਡਿੰਗ ਲਗਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਗ ਉਤੇ ਦਿੱਲੀ ਪੁਲਿਸ ਦਾ ਇਕ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 20 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਪ੍ਰੈਸ ਰਾਹੀਂ , ਸ. ਸੰਧਵਾਂ ਨੇ ਚੌਟਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਰਾਜਨੀਤੀ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਅਤੇ ਹਰਿਆਣਾ ਦੇ […]

Continue Reading

21 ਦਸੰਬਰ ਨੂੰ ਮਾਲੇਰਕੋਟਲਾ ਦੇ ਵਾਰਡ ਨੰ.18 ਦੇ ਵਸਨੀਕਾਂ ਲਈ ਕਮਾਈ ਛੁੱਟੀ ਦਾ ਐਲਾਨ

ਮਾਲੇਰਕੋਟਲਾ, 20 ਦਸੰਬਰ, ਦੇਸ਼ ਕਲਿੱਕ ਬਿਓਰੋ                    ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰ. 18 ਦੀ ਉਪ ਚੋਣ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਹੋਣ ਜਾ ਰਹੀ ਹੈ ।ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਮਾਲੇਰਕੋਟਲਾ ਦੇ ਵਾਰਡ ਨੰ. 18 ਦੇ ਸਮੂਹ […]

Continue Reading

NIA ਦੇ ਛਾਪਿਆਂ ਦੀ ਲੋਕ ਸੰਗਰਾਮ ਮੋਰਚਾ ਵੱਲੋਂ ਨਿਖੇਧੀ

ਮੋਗਾ: 20 ਦਸੰਬਰ, ਦੇਸ਼ ਕਲਿੱਕ ਬਿਓਰੋਅੱਜ ਸਵੇਰੇ 5 ਵਜੇ NIA ਨੇ ਜਨਤਕ ਜਮਹੂਰੀ ਕਾਰਕੁਨਾ ਦੇ ਘਰਾਂ ਤੇ ਛਾਪੇਮਾਰੀ ਕੀਤੀ। ਐਸ ਐਫ ਐਸ ਦੇ ਸਾਬਕਾ ਪ੍ਰਧਾਨ ਦਮਨਪ੍ਰੀਤ ਪਿੰਡ ਸਦਰੌਰ, ਪੀਐਸਯੂ ਦੀ ਆਗੂ ਹਰਵੀਰ ਕੌਰ ਗੰਧੜ, ਨੌਦੀਪ ਕੌਰ ਲੇਬਰ ਰਾਈਟਸ ਕਾਰਕੁਨ ਆਦਿ ਸਾਥੀਆਂ ,ਜੋ ਮੋਦੀ ਸਰਕਾਰ ਦੀਆਂ ਨੀਤੀਆਂ ਅਤੇ ਧੱਕੇਸ਼ਾਹੀਆਂ ਦੇ ਖਿਲਾਫ ਆਵਾਜ਼ ਬੁਲੰਦ ਕਰਦੇ ਹਨ, ਉਹਨਾਂ […]

Continue Reading

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਪੰਜਾਬ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਚੱਲੀ ਗੋਲ਼ੀ, ਨੌਜਵਾਨ ਗੰਭੀਰ ਜ਼ਖਮੀ

ਤਰਨਤਾਰਨ, 20 ਦਸੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।ਘਟਨਾ ਤਰਨਤਾਰਨ ਦੇ ਪਿੰਡ ਖਾਲੜਾ ਦੀ ਹੈ। ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਧਿਰ ਨੇ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ […]

Continue Reading

ਸਰਕਾਰ ਦੀ ਸਖਤੀ, ਦਫ਼ਤਰਾਂ ‘ਚ ਸਮੇਂ ਸਿਰ ਨਹੀਂ ਹੁੰਦਾ ਕੰਮ ਸ਼ੁਰੂ, ਪੱਤਰ ਜਾਰੀ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਸਬ ਰਜਿਸਟਰਾਰ, ਜੁਆਇੰਟ ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸਲਦਾਰ ਸਮੇਂ ਸਿਰ ਵਸੀਕੇ ਤਸਦੀਕ ਕਰਨਾ ਸ਼ੁਰੂ ਨਹੀਂ ਕਰਦੇ, ਇਸ ਨੂੰ ਲੈ ਕੇ ਹੁਣ ਸਰਕਾਰ ਨੇ ਸਖਤੀ ਕੀਤੀ ਹੈ। ਸਰਕਾਰ ਵੱਲੋਂ ਚੈਕਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ।

Continue Reading

ਸੁਪਰੀਮ ਕੋਰਟ ਵਲੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਦਾਖ਼ਲ ਕਰਵਾਉਣ ਦੇ ਹੁਕਮ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਦਾਖ਼ਲ ਕਰਵਾਉਣ ਦੇ ਹੁਕਮ ਦਿੱਤੇ ਹਨ। ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ‘ਚ ਸੁਣਵਾਈ ਹੋ ਰਹੀ […]

Continue Reading

NIA ਵਲੋਂ ਪੰਜਾਬ ‘ਚ ਛਾਪੇਮਾਰੀ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ NIA ਵੱਲੋਂ ਪੰਜਾਬ ਪੰਜ ਥਾਵਾਂ ‘ਚ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਐੱਸਐੱਫਐੱਸ ਦੇ ਸਾਬਕਾ ਪ੍ਰਧਾਨ ਦਮਨਪ੍ਰੀਤ ਦੇ ਘਰ ਪਿੰਡ ਸਧਰੌਰ ਬਲਾਕ ਰਾਜਪੁਰਾ ਜ਼ਿਲ੍ਹਾ ਪਟਿਆਲ਼ਾ ਵਿਖੇ ਕੀਤੀ ਗਈ। ਪੀਐਸਯੂ ਦੀ ਆਗੂ ਹਰਬੀਰ ਕੌਰ ਗੰਧੜ, ਲੇਬਰ ਰਾਈਟਸ ਕਾਰਕੁਨ ਨੌਦੀਪ ਕੌਰ ਅਤੇ ਰਾਮਪਾਲ ਦੇ ਪਰ ਅੱਜ ਰੇਡ […]

Continue Reading

ਓਮ ਪ੍ਰਕਾਸ਼ ਚੌਟਾਲਾ ਨਹੀਂ ਰਹੇ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਦਿੱਗਜ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਮੌਤ ਹੋ ਗਈ ਹੈ। ਉਹ ਬੀਤੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ 89 ਸਾਲ ਦੇ ਸਨ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਗੁਰੂਗ੍ਰਾਮ ਸਥਿਤ ਆਪਣੀ ਰਿਹਾਇਸ਼ ‘ਤੇ ਆਖਰੀ ਸਾਹ ਲਿਆ। […]

Continue Reading