News

13 ਕਰੋੜ ਰੁਪਏ ਦੀਆਂ ਦੋ ਘੜੀਆਂ ਖਰੀਦ ਕੇ ਲਿਆਉਣ ਵਾਲੇ ਪਤੀ ਪਤਨੀ ਗ੍ਰਿਫਤਾਰ

ਅਹਿਮਦਾਬਾਦ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਦੁਬਈ ਤੋਂ 13 ਕਰੋੜ ਰੁਪਏ ਦੀਆਂ ਘੜੀਆਂ ਖਰੀਦ ਕੇ ਲਿਆਉਣ ਵਾਲੇ ਪਤੀ ਪਤਨੀ ਨੂੰ ਅਹਿਮਾਦਬਾਦ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਰਾਜਸਥਾਨ ਦੇ ਪ੍ਰਤਾਪਗੜ੍ਹ ਦੇ ਰਹਿਣ ਵਾਲੇ ਪਤੀ ਪਤਨੀ ਦੁਬਈ ਤੋਂ 13 ਕਰੋੜ ਰੁਪਏ ਦੀਆਂ ਦੋ ਘੜੀਆਂ ਖਰੀਦ ਕੇ ਲਿਆਏ ਸਨ। ਜਦੋਂ ਸਰਦਾਰ ਵਲਭਭਾਈ ਪਟੇਲ ਅੰਤਰਰਾਸ਼ਟਰੀ […]

Continue Reading

ਵਿੱਤ ਮੰਤਰੀ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

ਕਿਹਾ, ਇਹ ਫੈਸਲਾ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ ਵਿੱਚ ਤਬਦੀਲ ਕਰਨ ਲਈ ਦਰਵਾਜ਼ਾ ਖੋਲ੍ਹ ਦੇਵੇਗਾ 2015-16 ਨੂੰ ‘ਨੈਗੇਟਿਵ ਆਈ.ਜੀ.ਐਸ.ਟੀ ਬੰਦੋਬਸਤ’ ਵਿੱਚ ਰਾਜਾਂ ਦੀ ਹਿੱਸੇਦਾਰੀ ਤੈਅ ਕਰਨ ਲਈ ਆਧਾਰ ਸਾਲ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ […]

Continue Reading

ਪੰਜਾਬ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

• ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮ. ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਸੌਂਪਿਆ ਐਲ.ਓ.ਏ. • ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ ਲਗਭਗ 1056 ਕਰੋੜ ਰੁਪਏ ਦਾ ਨਿਵੇਸ਼ […]

Continue Reading

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਸੌਂਦ ਵੱਲੋਂ ਹੋਰ ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਆਪਣੀਆਂ ਸਨਅਤਾਂ ਸ਼ੁਰੂ ਕਰਨ ਦਾ ਸੱਦਾ ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਓਰੋ

Continue Reading

ਬੈਡਮਿੰਟਨ ਸਟਾਰ ਪੀ ਵੀ ਸਿੰਧੂ ਵਿਆਹ ਦੇ ਬੰਧਨ ‘ਚ ਬੱਝੀ

ਚੰਡੀਗੜ੍ਹ: 23 ਦਸੰਬਰ, ਦੇਸ਼ ਕਲਿੱਕ ਬਿਓਰੋਬੈਡਮਿੰਟਨ ਸਟਾਰ ਪੀਵੀ ਸਿੰਧੂ ਰਾਜਸਥਾਨ ਦੇ ਉਦੈਪੁਰ ਵਿੱਚ ਵੈਂਕਟ ਦੱਤਾ ਸਾਈਂ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਵੈਂਕਟ ਦੱਤਾ ਹੈਦਰਾਬਾਦ ਤੋਂ ਇੱਕ ਉੱਦਮੀ ਹੈ ਅਤੇ ਜੋੜੇ ਨੇ ਰਵਾਇਤੀ ਤੇਲਗੂ ਰੀਤੀ ਰਿਵਾਜਾਂ ਨਾਲ ਵਿਆਹ ਕੀਤਾ । ਉਨ੍ਹਾਂ ਦੇ ਵਿਆਹ ਨਾਲ ਜੁੜੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ।ਕੇਂਦਰੀ […]

Continue Reading

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ  ਸੰਬਧੀ  ਆਸ਼ਾ  ਵਰਕਰ  ਦੀ  ਜਰੂਰੀ  ਮੀਟਿੰਗ  ਸਬ  ਸੈਂਟਰ ਕਰਨੀ  […]

Continue Reading

ਸ਼ਿਮਲਾ ਸਮੇਤ ਹਿਮਾਚਲ ’ਚ ਵੱਖ ਵੱਖ ਥਾਵਾਂ ਉਤੇ ਬਰਫਬਾਰੀ

ਸ਼ਿਮਲਾ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਮੌਸਮ ਦੇ ਬਦਲਣ ਤੋਂ ਬਾਅਦ ਅੱਜ  ਹਿਮਾਚਲ ਪ੍ਰਦੇਸ਼ ਵਿੱਚ  ਬਰਫਬਾਰੀ ਸ਼ੁਰੂ ਹੋ ਗਈ ਹੈ। ਅੱਜ ਸਵੇਰ ਤੋਂ ਹੀ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ਉਤੇ ਬਰਫਬਾਰੀ ਹੋ ਰਹੀ ਹੈ। ਮੌਸਮ ਬਦਲਣ ਤੋਂ ਬਾਅਦ ਸ਼ਿਮਲਾ ਸਮੇਤ ਵੱਖ ਵੱਖ ਥਾਵਾਂ ਉਤੇ ਬਰਫਬਾਰੀ ਸ਼ੁਰੂ ਹੋ ਗਈ ਹੈ। ਸ਼ਿਮਲਾ ਵਿੱਚ ਬਰਫ ਪੈ ਰਹੀ […]

Continue Reading

ਸਫਰ ਏ ਸ਼ਹਾਦਤ ਦੇ ਦੂਜੇ ਪੜਾਅ ਤੇ ਗੁਰਦਆਰਾ ਅੱਟਕਸਰ ਸਾਹਿਬ ਸਹੇੜੀ ਵਿਖੇ ਗੁਰਮਿਤ ਸਮਾਗਮ

ਮੋਰਿੰਡਾ: 23 ਦਸੰਬਰ, ਭਟੋਆ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਸਾ ਨਦੀ ਤੇ  ਪਰਿਵਾਰ ਵਿਛੋੜੇ ਉਪਰੰਤ ਮਾਤਾ ਗੁਜਰੀ ਜੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨਾਲ ਜਿਹੜੇ ਜਿਹੜੇ ਅਸਥਾਨਾਂ ਤੇ ਠਹਿਰਾਓ ਕੀਤਾ ਗਿਆ ਸੀ ਉਹਨਾਂ ਅਸਥਾਨਾਂ ਤੇ ਸਾਫਰੇ ਸ਼ਹਾਦਤ ਕਾਫਲੇ ਵੱਲੋਂ  ਧਾਰਮਿਕ ਸਮਾਗਮਾਂ ਦੀ ਲੜੀ ਗੁਰਦੁਆਰਾ ਕੁੰਮਾ ਮਾਸ਼ਕੀ ਸਾਹਿਬ ਪੱਤਣ ਚਕ ਢੇਰਾਂ […]

Continue Reading

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ

ਝੁਨੀਰ, 23 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸਦਾ ਬਚਾਅ ਕੀਤੇ ਜਾਣ ਖਿਲਾਫ, ਨਵੀਂ ਖੇਤੀ ਨੀਤੀ ਰੱਦ ਕਰਵਾਏ ਜਾਣ ਅਤੇ ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸੀ […]

Continue Reading

ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, NOC ਤੋਂ ਬਿਨਾਂ ਰਜਿਸਟਰੀਆਂ ਹੋਈਆਂ ਸ਼ੁਰੂ: ਮੁੰਡੀਆਂ

ਦੋ ਸਫ਼ਲ ਨਿਲਾਮੀਆਂ ਰਾਹੀਂ ਵੱਖ-ਵੱਖ ਜਾਇਦਾਦਾਂ ਦੀ ਵਿਕਰੀ ਜ਼ਰੀਏ ਕਮਾਏ 5060 ਕਰੋੜ ਰੁਪਏ ਦੋ ਮੈਗਾ ਕੈਂਪਾਂ ਰਾਹੀਂ ਡਿਵੈਲਪਰਾਂ/ਪ੍ਰਮੋਟਰਾਂ ਨੂੰ ਜਾਰੀ ਕੀਤੇ 178 ਸਰਟੀਫਿਕੇਟ ਚੰਡੀਗੜ੍ਹ, 23 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ […]

Continue Reading