News

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਫਰ ਏ ਸ਼ਹਾਦਤ ਗੁਰਮਿਤ ਸਮਾਗਮ ਅੱਜ 

ਮੋਰਿੰਡਾ 22 ਦਸੰਬਰ ( ਭਟੋਆ ) ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਦੀ ਦੇਖਰੇਖ ਹੇਠ ਸ਼ੁਰੂ ਹੋਏ ਸਫਰ ਏ ਸ਼ਹਾਦਤ ਕਾਫਲਾ  ਵੱਲੋ ਮਾਤਾ ਗੁਜਰੀ ਜੀ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨਾਲ ਸ਼ਹੀਦੀ ਸਫ਼ਰ ਦੌਰਾਨ ਜਿਹੜੇ ਜਿਹੜੇ ਅਸਥਾਨਾਂ ਤੇ ਟਿਕਾਣਾ ਕੀਤਾ ਗਿਆ, ਉਹਨਾਂ ਪਵਿੱਤਰ ਅਸਥਾਨਾਂ ਤੇ ਸਫਰ ਏ […]

Continue Reading

ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ‘ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 22 ਦਸੰਬਰ: ਦੇਸ਼ ਕਲਿੱਕ ਬਿਓਰੋਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮੂਹ ਸ਼ਹੀਦਾਂ ਦੀ ਯਾਦ ਵਿੱਚ […]

Continue Reading

ਜੀ ਟੀ ਯੂ 23 ਦਸੰਬਰ ਦੇ ਅਰਥੀ ਫੂਕ ਮੁਜ਼ਾਹਰੇ ‘ਚ ਕਰੇਗੀ ਸ਼ਮੂਲੀਅਤ

ਸੀ ਐਂਡ ਵੀ ਕੇਡਰ ਅਧਿਆਪਕਾਂ ਦੀ ਤਨਖਾਹ ਕਟੌਤੀ ਅਤੇ ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ‘ਚ ਮਰਜ ਨਾ ਕਰਨ ਖਿਲਾਫ ਅਧਿਆਪਕਾਂ ‘ਚ ਭਾਰੀ ਰੋਸ- ਪੱਪੀ ਸਿੱਧੂ , ਗੋਸਲ਼ਾਂ ਮੋਹਾਲੀ 22 ਦਸੰਬਰ, ਜਸਵੀਰ ਗੋਸਲਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਮਿਡਲ ਸਕੂਲ ਨੂੰ […]

Continue Reading

ਅਕਾਲੀ ਨੇਤਾਵਾਂ ਦੀ ਜਥੇਦਾਰ ਅਕਾਲ ਤਖਤ ਨਾਲ ਮੀਟਿੰਗ

ਸੁਖਬੀਰ ਦੇ ਅਸਤੀਫੇ ਬਾਰੇ 10 ਦਿਨ ਦੀ ਮਿਲ ਸਕਦੀ ਹੈ ਮੋਹਲਤ ਮਾਛੀਵਾੜਾ, 22 ਦਸੰਬਰ, ਦੇਸ਼ ਕਲਿੱਕ ਬਿਓਰੋ :ਅਕਾਲ ਤਖਤ ਸਾਹਿਬ ਦੇ ਜਥੇਬਦਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਚੱਲ ਰਹੀਂ ਨਰਾਜ਼ਗੀ ਦੇ ਵਿਚਕਾਰ ਕੱਲ੍ਹ ਅਕਾਲੀ ਆਗੂਆਂ ਦੀ ਮਾਛੀਵਾੜਾ ਵਿਖੇ ਗੁਰਦੁਆਰੇ ਵਿੱਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਹੋਈ। […]

Continue Reading

ਬ੍ਰਾਜ਼ੀਲ: ਬੱਸ ਅਤੇ ਟਰੱਕ ਦੀ ਟੱਕਰ ‘ਚ 38 ਦੀ ਮੌਤ, ਕਈ ਜ਼ਖਮੀ

ਮਿਨਾਜ ( ਬ੍ਰਾਜ਼ੀਲ): 22 ਦਸੰਬਰ, ਦੇਸ਼ ਕਲਿੱਕ ਬਿਓਰੋਬ੍ਰਾਜ਼ੀਲ ਦੇ ਮਿਨਾਸ ਗੇਰਾਇਸ ਰਾਜ ਵਿੱਚ ਇੱਕ ਯਾਤਰੀ ਬੱਸ ਅਤੇ ਇੱਕ ਟਰੱਕ ਵਿਚਕਾਰ ਹੋਏ ਹਾਦਸੇ ਵਿੱਚ 38 ਲੋਕਾਂ ਦੀ ਮੌਤ ਹੋ ਗਈ। ਦੁਰਘਟਨਾ ਵਿੱਚ ਜ਼ਖਮੀ ਹੋਏ 13 ਲੋਕਾਂ ਨੂੰ ਨੇੜੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਇਹ ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਅਤੇ ਇਸ ਵਿੱਚ 45 ਯਾਤਰੀ ਸਵਾਰ […]

Continue Reading

SGPC ਦੀ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ

ਅੰਮ੍ਰਿਤਸਰ, 22 ਦਸੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਸੋਹਾਣਾ ਵਿਖੇ ਡਿੱਗੀ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਲਾਸ਼ ਕੱਢੀ, ਮਰਨ ਵਾਲਿਆਂ ਦੀ ਗਿਣਤੀ ਦੋ ਹੋਈ

ਮੋਹਾਲੀ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੋਹਾਣਾ ਵਿੱਚ ਅਚਾਨਕ ਢਹਿ ਢੇਰੀ ਹੋਈ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ। ਅੱਜ ਕੱਢੀ ਗਈ ਲਾਸ਼ ਦੀ […]

Continue Reading

ਸਰਕਾਰੀ ਬੈਂਕ ’ਚ ਨਿਕਲੀਆਂ 13735 ਅਸਾਮੀਆਂ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਵਾਸਤੇ ਇਹ ਇਕ ਚੰਗੀ ਖਬਰ ਹੈ ਕਿ ਸਰਕਾਰੀ ਬੈਂਕ ਵਿੱਚ 13735 ਅਸਾਮੀਆਂ ਨਿਕਲੀਆਂ ਹਨ। ਸਟੇਟ ਬੈਂਕ ਆਫ ਇੰਡੀਆ ਵੱਲੋਂ 13735 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਨ੍ਹਾਂ ਕੱਢੀਆਂ ਗਈਆਂ ਅਸਾਮੀਆਂ ਵਿਚੋਂ ਪੰਜਾਬ 569 ਅਤੇ ਚੰਡੀਗੜ੍ਹ ਲਈ 32 ਅਸਾਮੀਆਂ ਹਨ। ਯੋਗ […]

Continue Reading

ਸੰਗਰੂਰ ’ਚ ਅਧਿਆਪਕ ਅੱਜ ਤੋਂ ਸ਼ੁਰੂ ਕਰਨਗੇ ਮਰਨ ਵਰਤ

ਸੰਗਰੂਰ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਬੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਅਧਿਆਪਕਾਂ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਪਿਛਲੇ 114 ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਉਤੇ ਬੈਠੇ ਹਨ। ਅੱਜ ਤੋਂ ਇਸ ਹੜਤਾਲ ਨੂੰ ਮਰਨ ਵਰਤ ਵਿੱਚ ਬਦਲਣ ਦਾ ਫੈਸਲਾ ਕੀਤਾ ਗਿਆ ਹੈ। […]

Continue Reading

ਚੋਣਾਂ ਵਿੱਚ ‘ਆਪ’ ਦਾ ਇਤਿਹਾਸਕ ਪ੍ਰਦਰਸ਼ਨ: ਲੋਕਤੰਤਰ ਦੀ ਹੋਈ ਜਿੱਤ, ਭਾਜਪਾ ਅਤੇ ਅਕਾਲੀ ਦਲ ਦਾ ਸਫਾਇਆ : ਅਮਨ ਅਰੋੜਾ

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀਆਂ ਲੋਕਲ ਬਾਡੀ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ 977 ਹਲਕਿਆਂ ਦੇ 50% ਤੋਂ ਵੱਧ ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਇਤਿਹਾਸ ਰਚਿਆ ਹੈ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇਹ ਸ਼ਾਨਦਾਰ ਜਿੱਤ ‘ਆਪ’ ਦੇ ਲੋਕ-ਪੱਖੀ ਸ਼ਾਸਨ ਅਤੇ ਪਾਰਦਰਸ਼ੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ […]

Continue Reading