News

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਪਠਾਨਕੋਟ, 21 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ […]

Continue Reading

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 21 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 86 ਸਾਲਾ ਸ. ਹੰਸਪਾਲ ਨੇ ਸਾਲ 1980-1992 ਤੱਕ ਭਾਰਤ ਦੇ ਉੱਪਰਲੇ ਸਦਨ ਰਾਜ ਸਭਾ […]

Continue Reading

ਫਗਵਾੜਾ ਨਗਰ ਨਿਗਮ ’ਚ ਕਾਂਗਰਸ 20 ਤੇ ‘ਆਪ’ 13 ਸੀਟਾਂ ਉਤੇ ਜਿੱਤੀ

ਫਗਵਾੜਾ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਨਗਰ ਨਿਗਮ ਫਗਵਾੜਾ ਵਿੱਚ ਅੱਜ ਹੋਈਆਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਹਾਸਲ ਨਹੀਂ ਹੋਇਆ। ਚੋਣਾਂ ਵਿੱਚ ਕਾਂਗਰਸ ਵੱਡੀ ਪਾਰਟੀ ਬਣ ਕੇ ਉਭਰੀ ਹੈ। ਜਦੋਂ ਕਿ ਆਮ ਆਦਮੀ ਪਾਰਟੀ ਦੀ 13 ਸੀਟਾਂ ਉਤੇ ਜਿੱਤ ਹੋਈ। ਅਕਾਲੀ ਦਲ ਅਤੇ ਭਾਜਪਾ ਦੀ 4-4 ਸੀਟਾਂ ਉਤੇ ਜਿੱਤ ਹੋਈ। ਇਸ ਤੋਂ […]

Continue Reading

ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 9 ਦੀ ਉਪ ਚੋਣ ਕਾਂਗਰਸ ਜਿੱਤੀ

ਆਜ਼ਾਦ ਉਮੀਦਵਾਰ ਦੂਜੇ ਅਤੇ ਆਪ ਉਮੀਦਵਾਰ ਤੀਜੇ ਨੰਬਰ ਤੇ ਰਹੀ    ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਨੂੰ ਮਿਲੀਆ ਸਿਰਫ 15 ਵੋਟਾਂ ਜਮਾਨਤ ਹੋਈ ਜਬਤ ਮੋਰਿੰਡਾ 21 ਦਸੰਬਰ ਭਟੋਆ  ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 9 ਦੀ ਅੱਜ ਹੋਈ ਉਪ ਚੋਣ ਵਿੱਚ ਕਾਂਗਰਸ ਪਾਰਟੀ ਦੀ ਪਿੰਕੀ ਕੌਰ ਪਤਨੀ ਬਲਵੀਰ ਸਿੰਘ  ਲਾਲਾ ਨੇ ਆਪਣੇ ਵਿਰੋਧੀ ਆਜ਼ਾਦ ਉਮੀਦਵਾਰ […]

Continue Reading

ਮੋਹਾਲੀ ‘ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ

ਮੋਹਾਲੀ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ‘ਚ 3 ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਇਸ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸ਼ਾਮ ਮੋਹਾਲੀ ਦੇ ਸੋਹਾਣਾ ‘ਚ […]

Continue Reading

ਹੰਡਿਆਇਆ ਨਗਰ ਪੰਚਾਇਤ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ

ਕਾਂਗਰਸ ਦੇ ਉਮੀਦਵਾਰ ਨੂੰ 1 ਵੋਟ ਨਾਲ ਮਿਲੀ ਜਿੱਤ ਹੰਡਿਆਇਆ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਹੰਡਿਆਇਆ ਵਿੱਚ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣੀ ਜਿੱਤ ਪ੍ਰਾਪਤ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਕੁਲ 13 ਵਾਰਡਾਂ ਵਿਚੋਂ 10 ਉਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜਦੋਂ ਕਿ 2 ਆਜ਼ਾਦ ਅਤੇ ਇਕ […]

Continue Reading

ਬਟਾਲਾ ’ਚ ਆਮ ਆਦਮੀ ਪਾਰਟੀ ਦੀ ਜਿੱਤ

ਬਟਾਲਾ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਬਟਾਲਾ ਵਿੱਚ ਵਾਰਟੀ ਨੰਬਰ 24 ਵਿੱਚ ਹੋਈ ਜ਼ਮੀਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਨਾਮ ਸਿੰਘ ਨੇ 566 ਤੋਂ ਵੱਧ ਵੋਟਾਂ ਨਾਲ ਆਪਣੇ ਵਿਰੋਧੀ ਨੂੰ ਹਰਾਇਆ। ਆਮ ਆਦਮੀ ਪਾਰਟੀ ਦੀ ਹੋਈ ਜਿੱਤ ਉਤੇ ਵਿਧਾਇਕ ਸ਼ੇਰ ਕਲਸੀ ਨੇ ਵਾਰਡ […]

Continue Reading

ਵੋਟ ਪਾਉਣ ਜਾਂਦੀ ਨਵ ਵਿਆਹੀ ਦੀ ਸੜਕ ਹਾਦਸੇ ’ਚ ਮੌਤ

ਅੰਮ੍ਰਿਤਸਰ, 21 ਦਸੰਬਰ, ਦੇਸ਼ ਕਲਿੱਕ ਬਿਓਰੋ : ਸੜਕ ਹਾਦਸੇ ਵਿੱਚ ਇਕ ਨਵ ਵਿਆਹੀ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ। ਅੰਮ੍ਰਿਤਸਰ ਵਿੱਚ ਵੋਟ ਪਾਉਣ ਜਾ ਰਹੀ ਨਵ ਵਿਆਹੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਆਪਣੇ ਸਕੂਟੀ ਉਤੇ ਸਵਾਰ ਹੋ ਕੇ ਵੋਟ ਪਾਉਣ ਜਾਂਦੀ ਔਰਤ ਦੀ ਸਕੂਟੀ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ […]

Continue Reading

ਮੁਹਾਲੀ : ਬਿਨਾਂ ਨਕਸ਼ਾ ਪਾਸ ਕਰਾਏ ਬਣਾਈਆਂ 6 ਇਮਾਰਤਾਂ ਸੀਲ

ਮੋਹਾਲੀ, 21 ਦਸੰਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਜਿਲ੍ਹੇ ਵਿੱਚ 6 ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ। ਜ਼ੀਰਕਪੁਰ ਨਗਰ ਕੌਂਸਲ ਨੇ ਵੀਆਈਪੀ ਰੋਡ ’ਤੇ ਬਿਨਾਂ ਨਕਸ਼ਾ ਪਾਸ ਕੀਤੇ ਬਣਾਏ ਗਏ ਪੀਜੀ ’ਤੇ ਕਾਰਵਾਈ ਕਰਦਿਆਂ 6 ਨਾਜਾਇਜ਼ ਇਮਾਰਤਾਂ ਨੂੰ ਸੀਲ ਕਰ ਦਿੱਤਾ ਹੈ। ਇਹ ਕਾਰਵਾਈ ਈ.ਓ ਅਸ਼ੋਕ ਪਠਾਰੀਆ ਦੀ ਅਗਵਾਈ ਹੇਠ ਕੀਤੀ ਗਈ। ਇਸ ਕਦਮ ਤਹਿਤ ਪ੍ਰਸ਼ਾਸਨ […]

Continue Reading

ਵੋਟਿੰਗ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਸਾਰੇ ਬੂਥਾਂ ਦੇ ਗੇਟ ਬੰਦ ਕੀਤੇ ਗਏ

ਇੱਕ ਬੂਥ ਦੇ ਬਾਹਰ ਪੁਲਿਸ ਨੇ ਕੁਝ ਸ਼ਰਾਰਤੀ ਅਨਸਰਾਂ ‘ਤੇ ਕੀਤਾ ਲਾਠੀਚਾਰਜ ਵੋਟ ਪਾਉਣ ਆਈ ਨਵ-ਵਿਆਹੀ ਔਰਤ ਦੀ ਸੜਕ ਹਾਦਸੇ ‘ਚ ਮੌਤ ਚੰਡੀਗੜ੍ਹ, 21 ਦਸੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਖਤਮ ਹੋ ਗਈ। ਸਾਰੇ […]

Continue Reading