ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜੀਂਦੇ ਇਨਪੁਟਸ ਲਈ ਕੀਤੀ ਡੀਲਰਾਂ ਨਾਲ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸਾਉਣੀ 2025 ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਲੰਬੀ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਹਿਮ ਬੈਠਕ ਕੀਤੀ ਗਈ। […]
Continue Reading