News

ਪੰਜਾਬ ‘ਚ ਬੱਸ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਇੱਕ ਬੱਚੀ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਫਰੀਦਕੋਟ, 19 ਦਸੰਬਰ, ਦੇਸ਼ ਕਲਿਕ ਬਿਊਰੋ :  ਫਰੀਦਕੋਟ ਦੇ ਨੈਸ਼ਨਲ ਹਾਈਵੇ 54 ’ਤੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਵਲੋਂ ਇਕ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ ਗਈ। ਸਕੂਲ ਵੈਨ ਵਿਚ ਸਵਾਰ ਛੇ ਬੱਚਿਆਂ ’ਚੋਂ ਇਕ ਬੱਚੀ ਦੀ ਮੌਤ ਹੋ ਗਈ ਜਦਕਿ ਤਿੰਨ ਬੱਚੀਆਂ ਗੰਭੀਰ ਜ਼ਖਮੀ ਹੋ ਗਈਆਂ। ਇਸ ਹਾਦਸੇ ਵਿਚ ਵੈਨ ਚਾਲਕ ਵੀ ਬੁਰੀ […]

Continue Reading

ਬੀਕਾਨੇਰ ਵਿਖੇ ਫਾਇਰਿੰਗ ਰੇਂਜ ‘ਚ ਧਮਾਕਾ, ਦੋ ਜਵਾਨ ਸ਼ਹੀਦ

ਜੈਪੁਰ, 19 ਦਸੰਬਰ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ ਬੀਕਾਨੇਰ ਵਿੱਚ ਮਹਾਜਨ ਫੀਲਡ ਫਾਇਰਿੰਗ ਰੇਂਜ ਦੇ ਉੱਤਰੀ ਕੈਂਪ ਵਿੱਚ ਅਭਿਆਸ ਦੌਰਾਨ ਧਮਾਕੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ। ਇੱਕ ਜਵਾਨ ਗੰਭੀਰ ਜ਼ਖਮੀ ਹੈ। ਉਸ ਨੂੰ ਸੂਰਤਗੜ੍ਹ ਦੇ ਮਿਲਟਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਮਹਾਜਨ ਫੀਲਡ ਫਾਇਰਿੰਗ ਰੇਂਜ ਵਿੱਚ 4 ਦਿਨਾਂ ਵਿੱਚ ਇਹ ਦੂਜਾ ਹਾਦਸਾ ਹੈ। […]

Continue Reading

ਨਵੀਂ ਵਿਆਹੀ ਨੇ ਮੂੰਹ ਦਿਖਾਈ ‘ਤੇ ਮੰਗਿਆ ਨਸ਼ਾ, ਪਿਆ ਪੁਆੜਾ, ਮਾਮਲਾ ਥਾਣੇ ਪਹੁੰਚਿਆ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਨਵੀਂ ਵਿਆਹੀ ਦੁਲਹਣ ਵੱਲੋਂ ਪਹਿਲੀ ਰਾਤ ਨੂੰ ਮੂੰਹ ਦਿਖਾਈ ਦੀ ਕੀਤੀ ਗਈ ਮੰਗ ਨੇ ਲਾੜੇ ਨੂੰ ਹੈਰਾਨ ਕਰ ਦਿੱਤਾ, ਇਸ ਤੋਂ ਬਾਅਦ ਲੋਕ ਵੀ ਉਸਦੀਆਂ ਮੰਗਾਂ ਨੂੰ ਸੁਣ ਕੇ ਹੈਰਾਨ ਹੋ ਰਹੇ ਹਨ। ਇਹ ਮਾਮਲਾ ਲੁਧਿਆਣਾ ਦੀ ਰਹਿਣ ਵਾਲੀ ਲੜਕੀ ਦਾ ਸਾਹਮਣੇ ਆਇਆ। ਜਿਸ ਉਤਰ ਪ੍ਰਦੇਸ਼ ਦੇ ਸਹਾਰਨਪੁਰ […]

Continue Reading

ਖੇਤੀ ਮੰਤਰੀ ਅੱਜ ਕਿਸਾਨਾਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਿਸਾਨ ਫਸਲਾਂ ਦੀ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਖੇਤੀ ਮਾਰਕੀਟਿੰਗ ਨੀਤੀ ਦੇ ਡਰਾਫਟ ’ਤੇ ਸਰਕਾਰ ਅੱਜ ਕਿਸਾਨਾਂ ਅਤੇ ਹੋਰ ਖੇਤੀ ਮਾਹਰਾਂ ਨਾਲ ਮੀਟਿੰਗ ਕਰੇਗੀ। ਇਹ ਮੀਟਿੰਗ ਖੇਤੀ ਮੰਤਰੀ ਗੁਰਮੀਤ ਸਿੰਘ ਦੀ […]

Continue Reading

ਪੰਜਾਬ ਦੇ ਇੱਕ ਜ਼ਿਲੇ ਦੇ ਸਕੂਲਾਂ ‘ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ

ਰੂਪਨਗਰ: 19 ਦਸੰਬਰ, ਦੇਸ਼ ਕਲਿੱਕ ਬਿਓਰੋਸ਼ਹੀਦੀ ਜੋੜ ਮੇਲ ਦੇ ਚੱਲਦਿਆਂ ਰੂਪਨਗਰ ਜ਼ਿਲ੍ਹੇ ਵਿੱਚ 2 ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਕੂਲਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ।ਇਹ […]

Continue Reading

ਪੰਜਾਬ ‘ਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸ਼ਾਮ 4 ਵਜੇ ਚੋਣਾਂ ਦਾ ਰੌਲਾ-ਰੱਪਾ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਬੰਦ ਕਮਰਿਆਂ ਵਿੱਚ ਜੋੜ-ਤੋੜ ਲਈ ਆਖਰੀ ਕੋਸ਼ਿਸ਼ਾਂ ਸ਼ੁਰੂ ਹੋ ਜਾਣਗੀਆਂ।ਨਗਰ ਨਿਗਮ ਚੋਣਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 […]

Continue Reading

ਫੌਜ ਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀ ਕੀਤੇ ਢੇਰ, ਦੋ ਜਵਾਨ ਜ਼ਖਮੀ

ਸ਼੍ਰੀਨਗਰ, 19 ਦਸੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕਦੇਰ ਇਲਾਕੇ ‘ਚ ਫੌਜ ਅਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਅਜੇ ਤੱਕ ਅੱਤਵਾਦੀਆਂ ਦੀਆਂ ਲਾਸ਼ਾਂ ਮਿਲਣੀਆਂ ਬਾਕੀ ਹਨ। ਮੁਕਾਬਲੇ ‘ਚ ਦੋ ਜਵਾਨ ਵੀ ਜ਼ਖਮੀ ਹੋਏ ਹਨ।ਅੱਜ ਵੀਰਵਾਰ ਸਵੇਰੇ ਫੌਜ ਅਤੇ ਪੁਲਸ ਨੂੰ ਇਲਾਕੇ ‘ਚ 4-5 ਅੱਤਵਾਦੀਆਂ ਦੇ ਲੁਕੇ […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 19ਵਾਂ ਦਿਨ, ਅਮਿਤ ਸ਼ਾਹ ਦੇ ਅੰਬੇਡਕਰ ਵਾਲੇ ਬਿਆਨ ’ਤੇ ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਵੀਰਵਾਰ ਨੂੰ 19ਵਾਂ ਦਿਨ ਹੈ। ਸਦਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੰਬੇਡਕਰ ਵਾਲੇ ਬਿਆਨ ’ਤੇ ਹੰਗਾਮਾ ਹੋ ਸਕਦਾ ਹੈ। ਬੀਤੇ ਦਿਨ ਵੀ ਲੋਕ ਸਭਾ ਅਤੇ ਰਾਜ ਸਭਾ ਵਿੱਚ ਅੰਬੇਡਕਰ ਦੇ ਅਪਮਾਨ ਨੂੰ ਲੈ ਕੇ ਹੰਗਾਮਾ ਹੋਇਆ।ਵਿਰੋਧੀ ਸੰਸਦ ਮੈਂਬਰਾਂ ਨੇ ਸਦਨ […]

Continue Reading

ਪੰਜਾਬ ਦੇ 11 ਜ਼ਿਲਿਆਂ ਦਾ ਤਾਪਮਾਨ 5 ਡਿਗਰੀ ਤੋਂ ਵੀ ਹੇਠਾਂ ਆਇਆ, ਧੁੰਦ ਦਾ Alert ਜਾਰੀ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਅਸਰ ਜਾਰੀ ਹੈ। ਤਾਪਮਾਨ ਵਿੱਚ ਨਿਰੰਤਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ 24 ਦਸੰਬਰ ਤੱਕ ਉੱਤਰ ਭਾਰਤ ਵਿੱਚ ਸ਼ੀਤ ਲਹਿਰ ਦਾ ਅਸਰ ਰਹੇਗਾ। ਇਸੇ ਦੌਰਾਨ, ਪੰਜਾਬ ਦੇ ਫਿਰੋਜ਼ਪੁਰ ਵਿੱਚ ਤਾਪਮਾਨ 1 ਡਿਗਰੀ ਤੋਂ ਵੀ ਘਟ ਕੇ 0.9 ਡਿਗਰੀ ਦਰਜ ਕੀਤਾ […]

Continue Reading

ਸੁਪਰੀਮ ਕੋਰਟ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਸੁਣਾ ਸਕਦੈ ਵੱਡਾ ਫੈਸਲਾ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ (19 ਦਸੰਬਰ) ਮੁੜ ਸੁਣਵਾਈ ਹੋਵੇਗੀ। ਕੱਲ੍ਹ (18 ਦਸੰਬਰ) ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੀ ਗੱਲ ਰੱਖਣ ਕਰਨ ਲਈ ਕਿਹਾ ਸੀ।ਇਸ ਦੇ ਨਾਲ ਹੀ […]

Continue Reading