ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
ਅੰਮ੍ਰਿਤਸਰ, 14 ਦਸੰਬਰ- ਦੇਸ਼ ਕਲਿੱਕ ਬਿਓਰੋਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇੱਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿੱਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ. ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਸ. ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ, […]
Continue Reading