ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ ਜਲੰਧਰ, 14 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ […]
Continue Reading