News

ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਦਿਨੋਂ ਦਿਨ ਵਿਗੜਦੀ ਜਾ ਰਹੀ ਲਾਅ ਐਂਡ  ਆਰਡਰ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਚਿੱਠੀ ਲਿਖੀ ਗਈ ਹੈ। ਚਿੱਠੀ ਲਿਖਤੇ ਉਨ੍ਹਾਂ ਵੱਲੋਂ ਮਿਲਣ ਲਈ ਸਮਾਂ […]

Continue Reading

SGPC ਪ੍ਰਧਾਨ ਧਾਮੀ ਖਿਲਾਫ ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ, 4 ਦਿਨਾਂ ’ਚ ਮੰਗਿਆ ਜਵਾਬ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਸੂ ਮੋਟੋ ਨੋਟਿਸ ਲਿਆ ਗਿਆ ਹੈ। ਮਹਿਲਾ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਹਰਜਿੰਦਰ ਸਿੰਘ ਧਾਮੀ ਤੋਂ 4 ਦਿਨਾ ਵਿੱਚ ਜਵਾਬ ਮੰਗਿਆ ਹੈ। ਮਹਿਲ ਕਮਿਸ਼ਨ ਦੀ ਚੇਅਰਪਰਸ਼ਨ ਰਾਜ ਲਾਲੀ ਨੇ ਸੂ ਮੋਟੋ […]

Continue Reading

ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ ਦਾ ਦਰਜਾ ਵਾਪਸ ਲਿਆ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ਮੋਸਟ ਫੇਵਰਡ ਨੇਸ਼ਨ (MFN) ਦਾ ਦਰਜਾ ਵਾਪਸ ਲੈ ਲਿਆ ਹੈ।ਸਵਿਸ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਉੱਥੇ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ ਨੂੰ 1 ਜਨਵਰੀ 2025 ਤੋਂ 10 ਫੀਸਦੀ ਜ਼ਿਆਦਾ ਟੈਕਸ ਦੇਣਾ ਹੋਵੇਗਾ।ਸਵਿਟਜ਼ਰਲੈਂਡ ਨੇ ਡਬਲ ਟੈਕਸ ਅਵੈਡੈਂਸ ਐਗਰੀਮੈਂਟ (DTAA) ਦੇ ਤਹਿਤ ਭਾਰਤ […]

Continue Reading

ਪੰਜਾਬ ਪੁਲਿਸ ਨੇ ਆਸਰੋਂ ਪੁਲਿਸ ਚੌਕੀ ‘ਤੇ ਹਮਲੇ ਦੇ ਮਾਮਲੇ ਨੂੰ ਸੁਲਝਾਇਆ, ਅਸਲੇ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ।ਇਕ ਖੁਫੀਆ ਜਾਣਕਾਰੀ ‘ਤੇ ਅਧਾਰਿਤ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ SBS ਨਗਰ ਪੁਲਸ ਨਾਲ ਸਾਂਝੀ ਕਾਰਵਾਈ ਕਰਦਿਆਂ 2 ਦਸੰਬਰ ਨੂੰ ਪੁਲਿਸ ਚੌਕੀ ਆਸਰੋਂ, ਥਾਣਾ ਕਾਠਗੜ੍ਹ ’ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।ਇਸ ਮਾਮਲੇ ਵਿੱਚ 3 ਵਿਅਕਤੀਆਂ- […]

Continue Reading

ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ, ਹਸਪਤਾਲ ’ਚ ਕਰਵਾਇਆ ਭਰਤੀ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਅੱਜ ਸਿਹਤ ਵਿਗੜਨ ਤੋਂ ਬਾਅਦ ਅਪੋਲੋ ਹਸਪਾਤਲ ਵਿੱਚ ਭਰਤੀ ਕਰਵਾਇਆ ਗਿਆ ਹੈ। 95 ਸਾਲਾ ਲਾਲ ਕ੍ਰਿਸ਼ਨ ਅਡਵਾਨੀ ਦਾ ਅਪੋਲੋ ਹਸਪਤਾਲ ਵਿੱਚ ਸੀਨੀਅਰ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਇੱਥੇ ਇਹ ਵੀ […]

Continue Reading

ਅੱਜ ਫਿਰ ਮਿਲੀ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 14 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਕਈ ਸਕੂਲਾਂ ਵਿੱਚ 7 ਦਿਨਾਂ ਵਿੱਚ ਤੀਜੀ ਵਾਰ ਬੰਬ ਦੀ ਧਮਕੀ ਮਿਲੀ ਹੈ। ਪੁਲਿਸ ਟੀਮ ਜਾਂਚ ਲਈ ਡੀਪੀਐਸ ਆਰਕੇ ਪੁਰਮ ਪਹੁੰਚ ਗਈ ਹੈ। ਧਮਕੀ ਭਰਿਆ ਮੇਲ ਸਵੇਰੇ 6 ਵਜੇ ਆਇਆ। ਦਿੱਲੀ ਦੇ ਸਕੂਲਾਂ ਵਿੱਚ ਧਮਕੀਆਂ ਦੇਣ ਦਾ ਦੋ ਦਿਨਾਂ ਵਿੱਚ ਇਹ ਦੂਜਾ ਮਾਮਲਾ ਹੈ।ਜਿਕਰਯੋਗ ਹੈ ਕਿ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ 12 ਪਿੰਡਾਂ ‘ਚ ਇੰਟਰਨੈੱਟ ‘ਤੇ ਪਾਬੰਦੀ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਕਿਸਾਨ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ। ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਸਰਹੱਦ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਹਨ।ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਅੰਬਾਲਾ […]

Continue Reading

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਲਜੀਤ ਦੋਸਾਂਝ CM ਭਗਵੰਤ ਮਾਨ ਨੂੰ ਮਿਲੇ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸ਼ੋਸ਼ਲ ਮੀਡੀਆ ਅਕਾਂਉਟ ‘ਤੇ ਸ਼ੇਅਰ ਕੀਤੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਤੋਂ ਬਹੁਤ ਪਿਆਰ ਮਿਲਿਆ।ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਭਰਾ ਵਾਂਗ ਸਮਝਿਆ। ਇਹ ਵੀ […]

Continue Reading

ਪੰਜਾਬ ‘ਚ ਸ਼ੀਤ ਲਹਿਰ ਨੂੰ ਲੈ ਕੇ ਔਰੈਂਜ ਅਲਰਟ ਜਾਰੀ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਅਤੇ ਸ਼ੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਤਰੀ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢੀਆਂ ਹਵਾਵਾਂ ਦੇ ਕਾਰਨ ਸ਼ੀਤ ਲਹਿਰ ਬਣੀ ਹੋਈ ਹੈ। ਹਾਲਾਂਕਿ ਦੁਪਹਿਰੇ ਸੂਰਜ ਕਾਰਨ ਰਾਹਤ ਮਿਲ ਰਹੀ ਹੈ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ […]

Continue Reading

ਕਿਸਾਨ ਅੱਜ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਰਵਾਨਾ ਹੋਣਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ ਬਾਰਡਰ ’ਤੇ ਪਹਿਲਾਂ ਹੀ ਸੁਰੱਖਿਆ ਕਰਮੀ ਤਾਇਨਾਤ ਹਨ। ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ। ਇਸ […]

Continue Reading