ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ
ਫਾਜ਼ਿਲਕਾ, 13 ਦਸੰਬਰ, ਦੇਸ਼ ਕਲਿੱਕ ਬਿਓਰੋ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਰਾਮਸਰਾ ਦੇ ਸਕੂਲ ਆਫ ਐਮਿਨੈਸ ਵਿਚ ਕਾਰਵਾ ਹੇ ਹੁਨਰ ਪ੍ਰੋਗਰਾਮ ਵਿਖੇ ਸਿਰਕਤ ਕੀਤੀ ਇਸ ਦੇ ਨਾਲ ਹੀ ਸਕੂਲ ਦੇ ਵਿਕਾਸ ਕਾਰਜਾ ਲਈ 2 ਕਰੋੜ 58 ਲੱਖ 38 ਹਜਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 71 ਲੱਖ 43 […]
Continue Reading