ਬਿਜਲੀ ਚੋਰੀ ਫੜਨ ਗਈ ਟੀਮ ‘ਤੇ ਪਿੰਡ ਵਾਲਿਆਂ ਨੇ ਕੀਤਾ ਹਮਲਾ, JE ਸਮੇਤ 4 ਮੁਲਾਜ਼ਮ ਜ਼ਖਮੀ
ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸੋਨੀਪਤ ‘ਚ ਬਿਜਲੀ ਚੋਰੀ ਫੜਨ ਗਈ ਬਿਜਲੀ ਨਿਗਮ ਦੀ ਟੀਮ ‘ਤੇ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਵਿੱਚ ਬਿਜਲੀ ਨਿਗਮ ਦੇ ਜੂਨੀਅਰ ਇੰਜਨੀਅਰ (ਜੇ.ਈ.) ਸਮੇਤ 4 ਮੁਲਾਜ਼ਮ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਤਿੰਨ ਗੰਭੀਰ ਜ਼ਖਮੀ ਬਿਜਲੀ ਕਰਮਚਾਰੀਆਂ ਨੂੰ ਖਾਨਪੁਰ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ […]
Continue Reading