News

ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ‘ਤੇ ਰੋਕ ਲਾਉਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ’ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਹੈ। ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਾਂਸਰਟ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਮੁੱਖ ਜੱਜ ਦੇ […]

Continue Reading

ਦਿੱਲੀ ‘ਚ ਫਿਰ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ 6 ਸਕੂਲਾਂ ਨੂੰ ਅੱਜ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ। ਇਨ੍ਹਾਂ ਵਿੱਚ DPS, ਸਲਵਾਨ ਸਕੂਲ ਅਤੇ ਕੈਂਬਰਿਜ ਸਕੂਲ ਸ਼ਾਮਲ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਦੇ ਜਵਾਨ ਇਨ੍ਹਾਂ ਸਕੂਲਾਂ ਦੀ ਜਾਂਚ ਕਰਨ ਲਈ ਪਹੁੰਚ ਗਏ ਹਨ। ਹਾਲਾਂਕਿ, ਹੁਣ ਤੱਕ ਕੁਝ ਵੀ ਸ਼ੱਕੀ ਨਹੀਂ […]

Continue Reading

ਧਾਰਮਿਕ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਹੋਣਗੇ ਨਤਮਸਤਕ

ਅੰਮ੍ਰਿਤਸਰ, 13 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਦਿੱਤੀ ਧਾਰਮਿਕ ਸਜ਼ਾ ਪੂਰੀ ਹੋ ਗਈ ਹੈ। ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਅੱਜ ਸ਼ੁੱਕਰਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਸੁਖਬੀਰ ਬਾਦਲ ਬਾਕੀ ਆਗੂਆਂ ਦੇ ਨਾਲ ਨਤਮਸਤਕ ਹੋ ਕੇ ਆਪਣੀ ਸਜ਼ਾ ਪੂਰੀ ਕਰਨਗੇ।ਇਹ ਸਜ਼ਾ ਪੂਰੀ ਹੋਣ […]

Continue Reading

ਪੰਜਾਬ ਦੇ ਪੰਜ ਨਗਰ ਨਿਗਮਾਂ ਲਈ 2231 ਲੋਕਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ, ਅੱਜ ਹੋਵੇਗੀ ਪੜਤਾਲ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਪੰਜ ਨਗਰ ਨਿਗਮਾਂ ਲਈ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ 2231 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਦੋਂਕਿ ਕਮਿਸ਼ਨ ਵੱਲੋਂ ਅੱਜ 44 ਨਗਰ ਕੌਂਸਲਾਂ ਦੇ ਅੰਕੜੇ ਜਾਰੀ ਕੀਤੇ ਜਾਣ ਦੀ ਉਮੀਦ ਹੈ। ਨਾਮਜ਼ਦਗੀ ਪੱਤਰਾਂ ਦੀ ਅੱਜ ਪੜਤਾਲ ਹੋਵੇਗੀ।ਇਸ ਦੌਰਾਨ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ […]

Continue Reading

ਤਮਿਲਨਾਡੂ ਦੇ ਇੱਕ ਹਸਪਤਾਲ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ

ਚੇਨਈ, 13 ਦਸੰਬਰ, ਦੇਸ਼ ਕਲਿਕ ਬਿਊਰੋ :ਤਮਿਲਨਾਡੂ ਦੇ ਡਿੰਡੀਗੁਲ ਵਿੱਚ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਸਾਰੇ ਲੋਕ ਹਸਪਤਾਲ ਦੀ ਲਿਫਟ ਵਿੱਚ ਬੇਹੋਸ਼ ਮਿਲੇ ਸਨ। ਇਨ੍ਹਾਂ ਵਿੱਚ ਇੱਕ ਨਾਬਾਲਿਗ ਵੀ ਸ਼ਾਮਲ ਹੈ।ਪੁਲਿਸ ਅਨੁਸਾਰ, ਇਹ ਘਟਨਾ ਰਾਤ 9 ਵਜੇ ਦੀ ਹੈ। ਤ੍ਰਿਚੀ ਰੋਡ ਸਥਿਤ ਆਰਥੋਪੀਡਿਕ ਕੇਅਰ ਸਿਟੀ ਹਸਪਤਾਲ ਦੇ […]

Continue Reading

ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ, ਸ਼ੀਤ ਲਹਿਰ ਦਾ ਅਲਰਟ ਜਾਰੀ

ਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਪਹਾੜਾਂ ’ਤੇ ਹੋ ਰਹੀ ਬਰਫਬਾਰੀ ਦਾ ਅਸਰ ਪੰਜਾਬ-ਚੰਡੀਗੜ੍ਹ ਵਿੱਚ ਵੇਖਣ ਨੂੰ ਮਿਲ ਰਿਹਾ ਹੈ। 11 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾਵਾਂ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਗ ਰਹੀਆਂ ਹਨ। ਇਸੇ ਕਾਰਨ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਅਤੇ ਠੰਢ ਵਧ ਰਹੀ […]

Continue Reading

ਅੱਜ ਦਾ ਇਤਿਹਾਸ

13 ਦਸੰਬਰ 2001 ਨੂੰ ਦਿੱਲੀ ‘ਚ ਭਾਰਤੀ ਸੰਸਦ ‘ਤੇ ਅੱਤਵਾਦੀ ਹਮਲਾ ਹੋਇਆ ਸੀਚੰਡੀਗੜ੍ਹ, 13 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣ ਪਾਵਾਂਗੇ 13 ਦਸੰਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੬ ਨਾਨਕਸ਼ਾਹੀ) 13-12-2024 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ […]

Continue Reading

ਬਜ਼ੁਰਗ ਤੇ ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ  ਗੁਰੇਜ਼ ਕਰਨ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ ਫਰੀਦਕੋਟ 12 ਦਸੰਬਰ, ਦੇਸ਼ ਕਲਿੱਕ ਬਿਓਰੋ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ।ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ […]

Continue Reading

ਸਾਬਕਾ ਕਾਂਗਰਸ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ‘ਆਪ’ ਵਿੱਚ ਸ਼ਾਮਲ

ਲੁਧਿਆਣਾ, 12 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ […]

Continue Reading