News

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ : ਰਵਨੀਤ ਸਿੰਘ ਬਿੱਟੂ

‘ਆਪ’ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ ਪਟਿਆਲਾ/ਚੰਡੀਗੜ੍ਹ, 11 ਦਸੰਬਰ, 2024, ਦੇਸ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ […]

Continue Reading

ਅੱਖਾਂ ‘ਚ ਲਾਲ ਮਿਰਚਾਂ ਪਾਉਣ ਤੋਂ ਬਾਅਦ ਗ੍ਰੰਥੀ ਸਿੰਘ ਦਾ ਕਤਲ

ਅੰਮ੍ਰਿਤਸਰ, 11 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਇੱਕ ਗ੍ਰੰਥੀ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ ਗਈ। ਗ੍ਰੰਥੀ ਸਿੰਘ ਦਾ ਸਿਰਫ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਸਦਾ ਤਿੰਨ ਮਹੀਨੇ ਦਾ ਬੇਟਾ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ […]

Continue Reading

ਸੜਕ ਉਤੇ ਰਸਤਾ ਨਾ ਦੇਣ ‘ਤੇ ਪੰਜਾਬ ਪੁਲਿਸ ਦੇ ਥਾਣੇਦਾਰ ਨੇ ਵਿਅਕਤੀ ‘ਤੇ ਪਾਇਆ ਨਸ਼ੇ ਦਾ ਕੇਸ

ਜਾਂਚ ‘ਚ ਨਿਕਲੀ ਪੈਰਾਸਿਟਾਮੋਲ ਦੀ ਗੋਲੀ, ਹਾਈਕੋਰਟ ਵਲੋਂ ਦੋ ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਇੱਕ ਪਾਸੇ ਜਿੱਥੇ ਰੋਜ਼ਾਨਾ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੇ ਦਾਅਵੇ ਕਰਦੀ ਹੈ, ਓਥੇ ਹੀ ਹੁਣ ਪੁਲਿਸ ਦੀ ਇੱਕ ਐਸੀ ਕਰਤੂਤ ਸਾਹਮਣੇ ਆਈ ਹੈ ਜਿਸਨੇ ਸਾਰੀ ਪੁਲਿਸ ਫੋਰਸ ਨੂੰ ਸ਼ਰਮਸਾਰ ਕਰ ਦਿੱਤਾ ਹੈ। […]

Continue Reading

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਦਸੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ : ਡਾ. ਬਲਜੀਤ ਕੌਰ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਕੈਬਨਿਟ ਮੰਤਰੀ ਡਾ. […]

Continue Reading

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

ਫਾਜ਼ਿਲਕਾ, 11 ਦਸੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਬ੍ਰਿਜ ਮੋਹਨ ਸਿੰਘ ਬੇਦੀ ਅਤੇ ਡਿਪਟੀ ਡੀ.ਈ.ਓ ਪੰਕਜ ਅੰਗੀ ਦੇ ਦਿਸ਼ਾ-ਨਿਰਦੇਸ਼ਾਂ *ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਤੀਸ਼ ਕੁਮਾਰ ਅਤੇ ਡਿਪਟੀ ਡੀ.ਈ.ਓ ਪਰਵਿੰਦਰ ਸਿੰਘਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਛੋਟੇ […]

Continue Reading

ਭਾਜਪਾ ਨੂੰ ਵੱਡਾ ਝਟਕਾ! ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ‘ਆਪ’ ‘ਚ ਸ਼ਾਮਲ

ਬਰਨਾਲਾ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ […]

Continue Reading

ਜਲੰਧਰ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਜਲੰਧਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ: 11 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸਨੰਗਲ : 11 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ […]

Continue Reading