ਚੋਣਾਂ ਦੇ ਮੱਦੇਨਜ਼ਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੀ ਹਦੂਦ ਅੰਦਰ ਹਥਿਆਰ ਚੁੱਕਣ ’ਤੇ ਮਨਾਹੀ ਦੇ ਹੁਕਮ
ਮਾਨਸਾ, 11 ਦਸੰਬਰ : ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਹੋਣ ਵਾਲੀ ਨਗਰ ਪੰਚਾਇਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਨਗਰ ਪੰਚਾਇਤ ਭੀਖੀ […]
Continue Reading