News

ਪੰਜਾਬ ਪੁਲਸ ਦੇ ਸਿਪਾਹੀ ਤੇ ਸਾਥੀਆਂ ਨੇ ਮਾਲ ‘ਚ ਬਾਊਂਸਰ ‘ਤੇ ਕੀਤਾ ਹਮਲਾ, 30 ਟਾਂਕੇ ਲੱਗੇ, ਅੰਗੂਠਾ ਕੱਟਿਆ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਸੈਂਟਰਾ ਮਾਲ ‘ਚ ਦੇਰ ਰਾਤ ਵੀਡੀਓ ਬਣਾਉਣ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਸ ਦੇ ਸਿਪਾਹੀ ਅਤੇ ਉਸ ਦੇ ਸਾਥੀਆਂ ਨੇ ਬਾਊਂਸਰ ‘ਤੇ ਤਲਵਾਰਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਾਊਂਸਰ ਦਾ ਅੰਗੂਠਾ ਕੱਟਿਆ ਗਿਆ। ਉਸ ਦੇ ਸਿਰ, ਬਾਹਾਂ […]

Continue Reading

AAP ਵਿਧਾਇਕ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵਿਚਕਾਰ ਤਕਰਾਰ

ਭਾਜਪਾ ਉਮੀਦਵਾਰ ਦੇ ਪਤੀ ਸਮੇਤ ਦੋ ਵਰਕਰਾਂ ‘ਤੇ ਪਰਚਾ ਦਰਜਲੁਧਿਆਣਾ, 20 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਗਰ ਨਿਗਮ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਵੀਰਵਾਰ ਰਾਤ ਲੁਧਿਆਣਾ ਵਿੱਚ ਮਾਹੌਲ ਗਰਮ ਹੋ ਗਿਆ। ਸੂਫੀਆ ਚੌਕ ਦੇ ਕੋਲ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਆਹਮੋ-ਸਾਹਮਣੇ ਹੋ ਗਏ। ਇਸ ਮਾਮਲੇ ਵਿੱਚ ਭਾਜਪਾ ਉਮੀਦਵਾਰ ਦੇ ਪਤੀ ਸਮੇਤ […]

Continue Reading

ਗੈਸ ਟੈਂਕਰ ਦੀ ਟਰੱਕ ਨਾਲ ਟੱਕਰ ਤੋਂ ਬਾਅਦ ਲੱਗੀ ਅੱਗ, ਦਰਜਨ ਦੇ ਕਰੀਬ ਗੱਡੀਆਂ ਆਈਆਂ ਲਪੇਟ ’ਚ, ਕਈ ਮੌਤਾਂ ਹੋਣ ਖਦਸ਼ਾ

ਜੈਪੁਰ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਹੀ ਇਕ ਸੀਐਨਜੀ ਟੈਂਕਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿੱਚ ਦਰਜਨਾਂ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਰਾਜਸਥਾਨ ਦੇ ਭਾਂਕਰੋਟਾ ਵਿੱਚ ਗੈਸ ਟੈਂਕਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਕਈ ਲੋਕਾਂ ਦੇ ਝੁਲਸੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 7 ਲੋਕਾਂ ਦੀ ਮੌਤ […]

Continue Reading

ਰਾਹੁਲ ਗਾਂਧੀ ਖਿਲਾਫ FIR ਦਰਜ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੰਸਦ ਵਿੱਚ ਹੋਈ ਧੱਕਾ ਮੁੱਕੀ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਰਾਹੁਲ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਭਾਜਪਾ ਦੀ ਸ਼ਿਕਾਇਤ ਉਤੇ ਇਹ ਕਾਰਵਾਈ ਕੀਤੀ ਗਈ ਹੈ। ਭਾਜਪਾ ਵੱਲੋਂ ਦੋਸ਼ ਲਗਾਇਆ ਗਿਆ ਕਿ ਖਿੱਚ ਧੂਹ ਵਿੱਚ ਉਨ੍ਹਾਂ ਦੇ ਦੋ ਸਾਂਸਦਾਂ ਨੂੰ ਸੱਟਾਂ ਲੱਗੀਆਂ ਹਨ, […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਆਖਰੀ ਦਿਨ, ਧੱਕਾ-ਮੁੱਕੀ ਮਾਮਲੇ ‘ਚ ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਵਿੱਚ ਧੱਕਾ-ਮੁੱਕੀ ਮਾਮਲੇ ਵਿੱਚ ਹੰਗਾਮਾ ਹੋ ਸਕਦਾ ਹੈ। ਦਰਅਸਲ ਕੱਲ੍ਹ ਹੋਈ ਝੜਪ ਦੌਰਾਨ ਓਡੀਸ਼ਾ ਦੇ ਬਾਲਾਸੋਰ ਤੋਂ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਫਾਰੂਖਾਬਾਦ ਦੇ ਭਾਜਪਾ ਸੰਸਦ ਮੈਂਬਰ ਮੁਕੇਸ਼ ਰਾਜਪੂਤ ਜ਼ਖਮੀ ਹੋ ਗਏ ਸਨ। ਦੋਹਾਂ ਨੇਤਾਵਾਂ ਦੇ ਸਿਰ […]

Continue Reading

ਪੰਜਾਬ ‘ਚ ਠੰਢ ਤੋਂ ਅਜੇ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸ਼ੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸ਼ੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।ਮੀਂਹ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ […]

Continue Reading

ਕਿਸਾਨ ਨੇਤਾ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਲਗਾਤਾਰ ਤੀਜੇ ਦਿਨ ਹੋਵੇਗੀ ਸੁਣਵਾਈ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ–ਪੰਜਾਬ ਦੇ ਖਨੌਰੀ ਬਾਰਡਰ ’ਤੇ 25 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ 20 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਲਗਾਤਾਰ ਤੀਜੇ ਦਿਨ ਸੁਣਵਾਈ ਹੋਵੇਗੀ। ਜਿਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੀ ਖੂਨ ਦੀ ਜਾਂਚ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਨੂੰ ਸੌਂਪੇਗੀ। […]

Continue Reading

ਅੱਜ ਦਾ ਇਤਿਹਾਸ : 1924 ‘ਚ 20 ਦਸੰਬਰ ਨੂੰ ਅਡੋਲਫ ਹਿਟਲਰ ਜਰਮਨੀ ਦੀ ਜੇਲ੍ਹ ਤੋਂ ਰਿਹਾਅ ਹੋਇਆ ਸੀ

ਚੰਡੀਗੜ੍ਹ, 20 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 20 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਰਚਾ ਕਰਾਂਗੇ 20 ਦਸੰਬਰ ਦੇ ਇਤਿਹਾਸ ਬਾਰੇ :-* ਅੱਜ ਦੇ ਦਿਨ 2008 ਵਿਚ ਸਟੇਟ ਬੈਂਕ ਆਫ ਇੰਡੀਆ ਨੇ ਜਮ੍ਹਾ ਕਰਜ਼ਿਆਂ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ੁੱਕਰਵਾਰ, ੬ ਪੋਹ (ਸੰਮਤ ੫੫੬ ਨਾਨਕਸ਼ਾਹੀ) 20-12-2024 ਧਨਾਸਰੀ ਭਗਤ ਰਵਿਦਾਸ ਜੀ ਕੀੴ ਸਤਿਗੁਰ ਪ੍ਰਸਾਦਿ॥ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ […]

Continue Reading

ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜੱਥੇਬੰਦੀਆਂ ਇਕੱਠੀਆਂ ਹੋਣ : ਸ਼੍ਰੋਮਣੀ ਅਕਾਲੀ ਦਲ

ਖਨੌਰੀ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਉਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਪਹੁੰਚੇ। ਖਨੌਰੀ ਵਿਖੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ […]

Continue Reading