ਹਾਈਕੋਰਟ ਵੱਲੋਂ ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਲਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ
ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਜਾ ਕੇ ਆਪਣਾ ਪੱਖ ਪੇਸ਼ ਕਰਨ […]
Continue Reading