News

ਅਕਾਲੀ ਦਲ ਸੁਧਾਰ ਲਹਿਰ ਭੰਗ, ਘਰ ਵਾਪਸੀ ਦੀ ਤਿਆਰੀ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਹੁਣ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਵਿੱਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ […]

Continue Reading

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ: 9 ਦਸੰਬਰ, ਜਸਵੀਰ ਗੋਸਲਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Continue Reading

ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋ ਛੇਕਿਆ ਜਾਵੇ : SGPC

ਅੰਮ੍ਰਿਤਸਰ: 9 ਦਸੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦੀ ਮੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਕਾਰਾਤਮਕ ਕਰਾਰ ਦਿੱਤਾ। ਉਨ੍ਹਾਂ ਕਿਹਾ […]

Continue Reading

ਸੁਪਰੀਮ ਕੋਰਟ ਵਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਾਇਰ ਪਟੀਸ਼ਨ ਰੱਦ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ।ਸਰਬ-ਉੱਚ ਅਦਾਲਤ ਨੇ ਅੱਗੇ […]

Continue Reading

ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ: 9 ਦਸੰਬਰ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ।

Continue Reading

ਅਕਾਲੀ ਦਲ ਦੇ ਬਾਗੀ ਗੁੱਟ ਦੀ ਧਾਰਮਿਕ ਸਜ਼ਾ ਹੋਈ ਪੂਰੀ, ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਬਾਗੀ ਗੁੱਟ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਅੱਜ ਸੋਮਵਾਰ ਨੂੰ ਪੂਰੀ ਹੋ ਗਈ। ਇਸ ਤੋਂ ਬਾਅਦ ਬਾਗੀ ਗੁੱਟ ਦੇ ਆਗੂ ਅਕਾਲ ਤਖ਼ਤ ਸਾਹਿਬ ਵਿੱਚ ਹਾਜ਼ਰ ਹੋਏ।ਬਾਗੀ ਗੁੱਟ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਸੁਧਾਰ […]

Continue Reading

ਚੰਡੀਗੜ੍ਹ: ਸਰਕਾਰੀ ਅਧਿਆਪਕਾ ਦੇ ਘਰੋਂ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ

ਚੰਡੀਗੜ੍ਹ: 9 ਦਸੰਬਰ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਦੇ ਡਿਊਟੀ ‘ਤੇ ਜਾਣ ਤੋਂ ਬਾਅਦ ਚੋਰ 2 ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਰਫੂ ਚੱਕਰ ਹੋ ਗਏ। ਸੈਕਟਰ 41 ਦੇ ਸਕੂਲ ਦੀ ਅਧਿਆਪਕਾ ਆਪਣੀ ਡਿਊਟੀ ਤੋਂ ਬਾਅਦ ਜਦ ਆਪਣੇ ਸੈਕਟਰ 41 ਦੇ ਘਰ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਘਰ […]

Continue Reading

ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਪੁਲਿਸ ਲਖੀਮਪੁਰ ਖੀਰੀ ਲੈ ਕੇ ਜਾਵੇਗੀ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਨੇ ਲਖੀਮਪੁਰ ਖੀਰੀ ਵਿਖੇ ਕੁਝ ਹਥਿਆਰ ਅਤੇ ਧਮਾਕੇਖੇਜ਼ ਸਮੱਗਰੀ ਛੁਪਾ ਕੇ ਰੱਖੀ ਹੈ। ਇਸ ਨੂੰ ਬਰਾਮਦ ਕਰਨ ਲਈ ਪੁਲੀਸ ਚੌੜਾ ਨੂੰ ਉੱਤਰ ਪ੍ਰਦੇਸ਼ ਲੈ ਕੇ ਜਾਵੇਗੀ। ਹਾਲਾਂਕਿ, ਇਸ […]

Continue Reading

ਪੰਜਾਬ ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਮੈਟਰੋ ਸ਼ਹਿਰਾਂ ਵਿੱਚ ਜਲਦ ਹੀ ਐਗਜ਼ੀਬਿਸ਼ਨ ਸੈਂਟਰਾਂ ਦੀ ਉਸਾਰੀ ਮੁਕੰਮਲ ਕਰ ਲਵੇਗੀ ਤਾਂ ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਾਈਟੈਕਸ ਵਰਗੇ ਸਮਾਗਮ ਕਰਵਾਉਣੇ ਆਸਾਨ ਹੋ ਸਕਣ।ਹਰਪਾਲ ਸਿੰਘ ਚੀਮਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਚੱਲ […]

Continue Reading

ਆਪਣੇ ਤੋਂ 11 ਸਾਲ ਵੱਡੀ ਲਾੜੀ ਨੂੰ ਵਿਆਹੁਣ ਪਹੁੰਚਿਆ ਨਾਬਾਲਗ ਲਾੜਾ, ਪੁਲਿਸ ਨੇ ਬਰਾਤ ਵਾਪਸ ਮੋੜੀ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਜੀਂਦ ‘ਚ ਇਕ 15 ਸਾਲਾ ਨਾਬਾਲਗ ਲੜਕਾ ਵਿਆਹ ਲਈ ਬਰਾਤ ਲੈ ਕੇ ਪਹੁੰਚਿਆ। ਜਿਸ ਲਾੜੀ ਨਾਲ ਉਸ ਦਾ ਵਿਆਹ ਹੋਣਾ ਸੀ, ਉਸ ਦੀ ਉਮਰ 26 ਸਾਲ ਹੈ। ਵਿਆਹ ਲਈ ਬਰਾਤ ਸ਼ਾਮਲੀ (ਯੂ.ਪੀ.) ਤੋਂ ਆਈ ਸੀ। ਬਾਲ ਵਿਆਹ ਦੀ ਸੂਚਨਾ ਮਿਲਣ ‘ਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ […]

Continue Reading