News

ਸੀਟੂ ਨੇ ਨਿੱਜੀਕਰਨ ਵਿਰੁੱਧ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦੇ ਘੋਲ ਦਾ ਕੀਤਾ ਸਮਰਥਨ

ਸੰਘਰਸ਼ਸ਼ੀਲ ਮੁਲਾਜ਼ਮਾਂ ਤੇ ਐਸਮਾ ਲਾਉਣ ਦੀ ਪੁਰਜ਼ੋਰ ਨਿਖੇਧੀ : ਚੰਦਰ ਸ਼ੇਖਰ ਮੋਹਾਲੀ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਸੀਟੂ ਦੀ ਪੰਜਾਬ ਅਤੇ ਚੰਡੀਗੜ੍ਹ ਦੀ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ ਅਤੇ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕੇਂਦਰੀ ਸਰਕਾਰ ਦੇ ਸਿੱਧੇ ਕੰਟਰੋਲ ਅਧੀਨ ਕੇਂਦਰੀ ਪ੍ਰਸ਼ਾਸਿਤ ਯੂ.ਟੀ. ਚੰਡੀਗੜ੍ਹ […]

Continue Reading

ਸੁਖਬੀਰ ਬਾਦਲ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤਣ ਪਹੁੰਚੇ

ਤਲਵੰਡੀ ਸਾਬੋ, 9 ਦਸੰਬਰ, ਦੇਸ਼ ਕਲਿੱਕ ਬਿਓਰੋ :ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਸਖਤ ਸੁਰੱਖਿਆ ਪਹਿਰੇ ਹੇਠ ਸੁਖਬੀਰ ਬਾਦਲ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਗਲ ‘ਚ ਤਖ਼ਤੀ ਪਾ ਕੇ ਪਹਿਰੇਦਾਰ ਵਜੋਂ ਸੇਵਾ ਨਿਭਾਈ ।ਜ਼ਿਕਰਯੋਗ ਹੈ ਕਿ ਡੇਰਾ […]

Continue Reading

ਘਰ ‘ਚ ਦੇਸੀ ਬੰਬ ਬਣਾਉਦੇ ਸਮੇਂ ਧਮਾਕਾ, 3 ਲੋਕਾਂ ਦੀ ਮੌਤ

ਕੋਲਕਾਤਾ, 9 ਦਸੰਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਬੰਬ ਧਮਾਕੇ ਦੀ ਘਟਨਾ ਵਾਪਰੀ ਹੈ। ਇਸ ਘਟਨਾ ‘ਚ 3 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ‘ਚ ਜੁਟੀ ਹੈ। ਪੁਲਿਸ ਅਨੁਸਾਰ ਇੱਕ ਘਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦੇਸੀ ਬੰਬ ਬਣਾਏ ਜਾ ਰਹੇ ਸਨ। ਉਸੇ […]

Continue Reading

ਸਵੇਰੇ-ਸਵੇਰੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਬੱਚਿਆਂ ਨੂੰ ਘਰ ਭੇਜਿਆ

ਨਵੀਂ ਦਿੱਲੀ, 9 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸੋਮਵਾਰ ਸਵੇਰੇ ਕਰੀਬ 7 ਵਜੇ ਪੱਛਮੀ ਵਿਹਾਰ ਦੇ ਦਿੱਲੀ ਪਬਲਿਕ ਸਕੂਲ ਅਤੇ ਜੀਡੀ ਗੋਇਨਕਾ ਸਕੂਲ ਆਫ ਮੈਨੇਜਮੈਂਟ ਸਮੇਤ 40 ਸਕੂਲਾਂ ਵਿੱਚ ਬੰਬ ਦੀ ਧਮਕੀ ਮਿਲੀ।ਧਮਕੀ ਮਿਲਣ ਤੱਕ ਵਿਦਿਆਰਥੀ ਵੀ ਸਕੂਲ ਪਹੁੰਚ ਚੁੱਕੇ ਸਨ।ਧਮਕੀ ਦੀ ਖਬਰ ਮਿਲਦੇ […]

Continue Reading

ਬਾਗੀਆਂ ਨੇ ਸੀਰੀਆ ‘ਤੇ ਕੀਤਾ ਕਬਜ਼ਾ

ਨਵੀਂ ਦਿੱਲੀ: 9 ਦਸੰਬਰ, ਦੇਸ਼ ਕਲਿੱਕ ਬਿਓਰੋ ਸੀਰੀਆ ਵਿੱਚ ਤਬਦੀਲੀ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਘਰੇਲੂ ਯੁੱਧ ‘ਚ ਕੱਲ ਨਵਾਂ ਮੋੜ ਆ ਗਿਆ ਹੈ ਜਦੋਂ ਬਾਗੀਆਂ ਨੇ ਰਾਜਧਾਨੀ ਦਮੱਸ਼ਕ ਤੇ ਕਬਜਾ ਕਰ ਲਿਆ।ਇਸੇ ਦੌਰਾਨ ਖਬਰ ਹੈ ਕਿ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ ਨੇ ਰੂਸ ਵਿੱਚ ਪਰਿਵਾਰ ਸਮੇਤ ਸਰਨ ਲੈ ਲਈ […]

Continue Reading

ਮੇਰੀ ਆਹੁਦੇ ਦੇ ਪਹਿਲੇ ਦਿਨ ਹੀ ‘ਜਨਮ ਅਧਿਕਾਰ ਨਾਗਰਿਕਤਾ’ ਨੂੰ ਖਤਮ ਕਰਨ ਦੀ ਯੋਜਨਾ -ਟਰੰਪ

ਚੰਡੀਗੜ: 9 ਦਸੰਬਰ, ਦੇਸ਼ ਕਲਿੱਕ ਬਿਓਰੋਅਮਰੀਕਾ ਦੇ ਰਾਸ਼ਟਰਪਤੀ ਪਦ ਲਈ ਚੁਣੇ ਗਏ ਰਿਪਲਿਕਨ ਨੇਤਾ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਅਮਰੀਕਾ ਵਿੱਚ ਜਨਮ ਹੋਣ ਕਾਰਨ ਨਾਗਰਿਕਤਾ ਪ੍ਰਾਪਤ ਲੋਕਾਂ ਦੀ ਨਾਗਰਿਕਤਾ ਆਪਣਾ ਆਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਖਤਮ ਕਰ ਦੇਣਗੇ। ਇੱਕ ਏਜੰਸੀ ਨਾਲ ਇੰਟਰਵਿਊ ਵਿੱਚ, ਅਮਰੀਕਾ ਦੇ ਰਾਸ਼ਟਰਪਤੀ ਚੁਣੇ ਟਰੰਪ ਨੇ ਕਿਹਾ ਕਿ ਉਹ […]

Continue Reading

ਪੰਜਾਬ ‘ਚ ਮੀਂਹ ਕਾਰਨ ਠੰਢ ਵਧੀ, ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਨੂੰ ਮੀਂਹ ਪਿਆ।ਇਸ ਹਲਕੀ ਬਾਰਸ਼ ਕਾਰਨ ਠੰਢ ਵਧ ਗਈ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ […]

Continue Reading

ਸ਼ਰਮਨਾਕ : ਕਾਲਜ ਵਿਦਿਆਰਥਣ ਨਾਲ ਗੈਂਗਰੇਪ, ਦੋ ਦਰਿੰਦੇ ਕਾਬੂ

ਚੇਨਈ, 9 ਦਸੰਬਰ, ਦੇਸ਼ ਕਲਿਕ ਬਿਊਰੋ :ਤਮਿਲਨਾਡੂ ਦੇ ਚੇਨਈ ਵਿੱਚ ਇੱਕ ਕਾਲਜ ਵਿਦਿਆਰਥਣ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਅਨੁਸਾਰ ਇਹ ਮਾਮਲਾ ਲਗਭਗ 10 ਮਹੀਨੇ ਪੁਰਾਣਾ ਹੈ। ਇਸ ਦੌਰਾਨ ਲਗਭਗ 7 ਲੜਕਿਆਂ ਨੇ ਕਈ ਵਾਰ ਲੜਕੀ ਨਾਲ ਬਲਾਤਕਾਰ ਕੀਤਾ। ਪੀੜਤਾ ਮਨੋਵਿਗਿਆਨਕ ਬਿਮਾਰੀ ਨਾਲ ਪੀੜਤ ਹੈ।ਘਟਨਾ ਦਾ ਪਰਦਾਫਾਸ ਉਸ ਸਮੇਂ ਹੋਇਆ, ਜਦੋਂ ਪੀੜਤਾ […]

Continue Reading

ਕਿਸਾਨ ਅੱਜ ਸ਼ੰਭੂ ਬਾਰਡਰ ’ਤੇ ਮੀਟਿੰਗ ਕਰਕੇ ਅਗਲੇਰੀ ਰਣਨੀਤੀ ਬਣਾਉਣਗੇ

ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈਕੇ ਇੱਕ ਵਾਰ ਫਿਰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ’ਤੇ ਅੱਜ (9 ਦਸੰਬਰ) ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਿੱਲੀ ਕੂਚ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ।ਇਕ ਦਿਨ ਪਹਿਲਾਂ ਸ਼ੰਭੂ ਬਾਰਡਰ ਤੋਂ […]

Continue Reading

ਅੱਜ ਦਾ ਇਤਿਹਾਸ

9 ਦਸੰਬਰ 1992 ਨੂੰ ਹੀ ਪ੍ਰਿੰਸ ਚਾਰਲਸ ਅਤੇ ਪ੍ਰਿੰਸੇਸ ਡਾਇਨਾ ਨੇ ਅਲੱਗ ਹੋਣ ਦਾ ਐਲਾਨ ਕੀਤਾ ਸੀਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :9 ਦਸੰਬਰ ਦਾ ਇਤਿਹਾਸ ਦੇਸ਼ ਅਤੇ ਦੁਨੀਆ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ’ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 9 ਦਸੰਬਰ ਦੇ […]

Continue Reading