News

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ : ਮੁੱਖ ਮੰਤਰੀ

ਬਟਾਲਾ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ‘ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ।ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ […]

Continue Reading

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਤਿੰਨ ਫ਼ੌਜਦਾਰੀ ਕਾਨੂੰਨਾਂ ਸੰਬੰਧੀ ਸੈਮੀਨਾਰ

ਪਟਿਆਲਾ, 6 ਦਸੰਬਰ 2024, ਦੇਸ਼ ਕਲਿੱਕ ਬਿਓਰੋ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਨਵੇਂ ਫੌਜਦਾਰੀ ਕਾਨੂੰਨਾਂ ਭਾਰਤੀ ਨਿਆਏ ਸੰਹਿਤਾ, ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਅਤੇ ਭਾਰਤੀ ਸਾਕਸ਼ੀਆ ਅਧਿਨਿਯਮ ਸੰਬੰਧੀ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸਥਾਨਕ ਅਣਖੀ ਭਵਨ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਘੱਗਾ, ਜ਼ਿਲ੍ਹਾ ਸਕੱਤਰ ਹਰਿੰਦਰ ਪਟਿਆਲਾ ਅਤੇ […]

Continue Reading

ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਲਗਾਇਆ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਖਾਲੀ ਅਸਾਮੀ ਉਤੇ ਸਕੱਤਰ ਲਗਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੱਜ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਵੱਲੋਂ ਪਰਲੀਨ ਕੌਰ ਬਰਾੜ ਪੀਸੀਐਸ ਅਧਿਕਾਰੀ ਨੂੰ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਲਗਾਇਆ ਗਿਆ ਹੈ। ਇਹ ਵੀ ਪੜ੍ਹੋ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ‘ਤੋਂ ਮਿਲੀ ਨਕਦੀ, ਭਾਜਪਾ ਨੇ ਰਾਜ ਸਭਾ ਵਿੱਚ ਕੀਤਾ ਹੰਗਾਮਾ

ਨਵੀਂ ਦਿੱਲੀ, 6 ਦਸੰਬਰ, ਦੇਸ਼ ਕਲਿਕ ਬਿਊਰੋ :ਰਾਜ ਸਭਾ ਵਿੱਚ ਅੱਜ ਸ਼ੁੱਕਰਵਾਰ ਨੂੰ ਉਸ ਸਮੇਂ ਹੰਗਾਮਾ ਹੋਇਆ ਜਦੋਂ 500 ਰੁਪਏ ਦੇ ਨੋਟਾਂ ਦੀ ਗੱਟੀ ਮਿਲੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਦੱਸਿਆ ਕਿ ਇਹ ਨੋਟਾਂ ਦੀ ਗੱਟੀ ਕਾਂਗਰਸ ਸੰਸਦ ਮੈਂਬਰ ਅਭਿਸ਼ੇਕ ਮਨੁ ਸਿੰਘਵੀ ਦੀ ਸੀਟ ਤੋਂ ਮਿਲੀ ਹੈ। ਭਾਜਪਾ ਨੇ ਇਸ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ

ਕਿਹਾ, ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰਫਾਜ਼ਿਲਕਾ, 6 ਦਸੰਬਰ, ਦੇਸ਼ ਕਲਿੱਕ ਬਿਓਰੋ :ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਸ: ਹਰਜੋਤ […]

Continue Reading

ਕਿਸਾਨ ਪਿੱਛੇ ਹਟੇ, 7 ਕਿਸਾਨ ਜ਼ਖਮੀ ਦੋ ਦੀ ਹਾਲਤ ਵਿਗੜੀ

ਸ਼ੰਭੂ, 6 ਦਸੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਕੂਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ ਹਟ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜਥੇ ਨੂੰ ਵਾਪਸ ਬੁਲਾ ਰਹੇ ਹਾਂ। ਦਿੱਲੀ ਮਾਰਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।ਪਿਛਲੇ 9 ਮਹੀਨਿਆਂ ਤੋਂ ਪੰਜਾਬ-ਹਰਿਆਣਾ […]

Continue Reading

ਕੈਨੇਡਾ ’ਚ ਦੋ ਪੰਜਾਬੀ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਕ ਦੀ ਮੌਤ

ਤਰਨਤਾਰਨ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕੈਨੇਡਾ ਤੋਂ ਇਕ ਦੁੱਖਮਈ ਖਬਰ ਸਾਹਮਣੇ ਆਈ ਹੈ, ਜਿੱਥੇ ਦੋ ਸਕੇ ਭਰਾਵਾਂ ਉਤੇ ਗੋਲੀਆਂ ਮਾਰੀਆਂ ਗਈਆਂ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਪੁਰ ਦੇ ਕਿਸਾਨ ਸਰਬਜੀਤ ਸਿੰਘ ਦੇ 2 ਨੌਜਵਾਨ ਪੁੱਤ ਆਪਣੇ ਚੰਗੇ […]

Continue Reading

ਕਿਸਾਨਾਂ ਉੱਪਰ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ: ਜਮਹੂਰੀ ਅਧਿਕਾਰ ਸਭਾ ਪੰਜਾਬ

ਦਲਜੀਤ ਕੌਰ  ਚੰਡੀਗੜ੍ਹ, 6 ਦਸੰਬਰ, 2024: ਦਿੱਲੀ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉੱਪਰ ਲਾਠੀ ਚਾਰਜ ਕਰਨਾ ਅਥਰੂ ਗੈਸ ਦੇ ਗੋਲੇ ਸੁੱਟਣਾ ਅਤੇ ਕਾਲੀਆਂ ਮਿਰਚਾਂ ਦੀ ਸਪਰੇ ਕਰਨ ਨੂੰ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਕਠੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਸ ਵਰਤਾਰੇ ਦੀ ਨਿੰਦਾ ਕਰਦੇ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਸਕੱਤਰ ਪ੍ਰਿਤਪਾਲ […]

Continue Reading

ਅੱਥਰੂ ਗੈਸ ਦੇ ਗੋਲਿਆਂ ਨਾਲ 4 ਕਿਸਾਨ ਜ਼ਖਮੀ, ਹਸਪਤਾਲ ਭੇਜੇ

ਸ਼ੰਭੂ: 6 ਦਸੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ।ਜਿਉਂ ਹੀ ਕਿਸਾਨਾਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਮਿਰਚਾਂ ਦੀ ਸਪਰੇਅ ਵੀ ਕੀਤੀ। ਭਾਵੇਂ […]

Continue Reading