News

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਲਜੀਤ ਦੋਸਾਂਝ CM ਭਗਵੰਤ ਮਾਨ ਨੂੰ ਮਿਲੇ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਦਲਜੀਤ ਦੋਸਾਂਝ ਮੁੱਖ ਮੰਤਰੀ ਨੂੰ ਮਿਲਣ ਪਹੁੰਚੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸ਼ੋਸ਼ਲ ਮੀਡੀਆ ਅਕਾਂਉਟ ‘ਤੇ ਸ਼ੇਅਰ ਕੀਤੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ਤੋਂ ਬਹੁਤ ਪਿਆਰ ਮਿਲਿਆ।ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਭਰਾ ਵਾਂਗ ਸਮਝਿਆ। ਇਹ ਵੀ […]

Continue Reading

ਪੰਜਾਬ ‘ਚ ਸ਼ੀਤ ਲਹਿਰ ਨੂੰ ਲੈ ਕੇ ਔਰੈਂਜ ਅਲਰਟ ਜਾਰੀ

ਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਅਤੇ ਸ਼ੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਤਰੀ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਠੰਢੀਆਂ ਹਵਾਵਾਂ ਦੇ ਕਾਰਨ ਸ਼ੀਤ ਲਹਿਰ ਬਣੀ ਹੋਈ ਹੈ। ਹਾਲਾਂਕਿ ਦੁਪਹਿਰੇ ਸੂਰਜ ਕਾਰਨ ਰਾਹਤ ਮਿਲ ਰਹੀ ਹੈ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਸਭ ਤੋਂ ਘੱਟ […]

Continue Reading

ਕਿਸਾਨ ਅੱਜ ਫਿਰ ਕਰਨਗੇ ਦਿੱਲੀ ਵੱਲ ਕੂਚ

ਸ਼ੰਭੂ, 14 ਦਸੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਤੋਂ ਅੱਜ ਕਿਸਾਨ ਇੱਕ ਵਾਰ ਫਿਰ ਦਿੱਲੀ ਵੱਲ ਰਵਾਨਾ ਹੋਣਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਪੂਰੀ ਤਿਆਰੀ ਨਾਲ ਅੱਗੇ ਵਧੇਗਾ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ ਬਾਰਡਰ ’ਤੇ ਪਹਿਲਾਂ ਹੀ ਸੁਰੱਖਿਆ ਕਰਮੀ ਤਾਇਨਾਤ ਹਨ। ਕਿਸਾਨਾਂ ਵੱਲੋਂ ਦਿੱਲੀ ਜਾਣ ਦੀ ਇਹ ਤੀਜੀ ਕੋਸ਼ਿਸ਼ ਹੋਵੇਗੀ। ਇਸ […]

Continue Reading

ਅੱਜ ਦਾ ਇਤਿਹਾਸ

1946 ‘ਚ 14 ਦਸੰਬਰ ਦੇ ਦਿਨ ਹੀ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਦੇ ਪੁੱਤਰ ਸੰਜੇ ਗਾਂਧੀ ਦਾ ਜਨਮ ਹੋਇਆ ਸੀਚੰਡੀਗੜ੍ਹ, 14 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 14 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾਂ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 14 […]

Continue Reading

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ਼ਨਿਚਰਵਾਰ, ੨੯ ਮੱਘਰ (ਸੰਮਤ ੫੫੬ ਨਾਨਕਸ਼ਾਹੀ) 14-12-2024 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ […]

Continue Reading

ਮੋਹਾਲੀ ’ਚ ਬਜ਼ੁਰਗ ਔਰਤ ਨਾਲ ਜ਼ਾਅਲੀ ਸੀਬੀਆਈ ਅਫਸਰ ਬਣਕੇ ਮਾਰੀ 80 ਲੱਖ ਰੁਪਏ ਦੀ ਠੱਗੀ

ਮੋਹਾਲੀ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਰਹਿਣ ਵਾਲੇ ਇਕ ਬਜ਼ੁਰਗ ਨਾਲ ਆਨਲਾਈਨ 80 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ 60 ਦੇ ਰਹਿਣ ਵਾਲੀ 68 ਸਾਲਾ ਹਰਭਜਨ ਕੌਰ ਨਾਲ ਫੋਨ ਉਤੇ ਕਾਲ ਕਰਕੇ 80 ਲੱਖ ਰੁਪਏ ਦੀ ਠੱਗੀ ਮਾਰੀ ਗਈ। ਹਰਭਜਨ ਕੌਰ ਵੱਲੋਂ ਇਸ ਸਬੰਧੀ ਸਾਇਬਰ ਸੈਲ ਨੂੰ […]

Continue Reading

ਲਾਲ ਕਿਲ੍ਹੇ ਉਤੇ ਮਾਲਕ ਹੋਣ ਦਾ ਜਤਾਇਆ ਹੱਕ, ਹਾਈਕੋਰਟ ਨੇ ਪਟੀਸ਼ਨ ਕੀਤੀ ਰੱਦ

ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਅਦਾਲਤ ਵੱਲੋਂ ਉਸ ਪਟੀਸ਼ਨ ਖਾਰਜ ਕਰ ਦਿੱਤਾ ਗਿਆ ਹੈ ਜਿਸ ਵਿੱਚ ਮੁਗਲ ਸਮਾਰਟ ਬਹਾਦਰ ਸ਼ਾਹ ਜਫ਼ਰ ਦੂਜੇ ਦੇ ਪਰਪੋਤੇ ਦੀ ਵਿਧਵਾ ਨੇ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਉਤਰਾਧਿਕਾਰੀ ਹੋਣ ਦੇ ਨਾਤੇ ਖੁਦ ਨੂੰ ਦਿੱਲੀ ਦੇ ਲਾਲ ਕਿਲ੍ਹੇ ਦੀ ਮਾਲਕੀਅਤ ਪ੍ਰਦਾਨ ਕਰਨ ਦੀ ਅਪੀਲ ਕੀਤੀ ਸੀ। ਇਸ […]

Continue Reading

ਹਾਈਕੋਰਟ ਨੇ ਅਦਾਕਾਰ ਅੱਲੂ ਅਰਜਨ ਨੂੰ ਦਿੱਤੀ ਜ਼ਮਾਨਤ

ਹੈਦਰਾਬਾਦ: 13 ਦਸੰਬਰ, ਦੇਸ਼ ਕਲਿੱਕ ਬਿਓਰੋ ਤੇਲੰਗਾਨਾ ਹਾਈ ਕੋਰਟ ਨੇ ਅਭਿਨੇਤਾ ਅੱਲੂ ਅਰਜੁਨ ਨੂੰ ਚਾਰ ਹਫਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ, ਜਿਸ ਨੂੰ ਬੀਤੇ ਦਿਨ ਇੱਥੇ ਆਪਣੀ ਨਵੀਂ ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ ‘ਚ ਸਿਟੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ।। ਇਸ ਤੋਂ ਪਹਿਲਾਂ ਹੈਦਰਾਬਾਦ ਦੀ ਅਦਾਲਤ ਨੇ ਉਸ […]

Continue Reading

ਸੰਵੇਦਨਸ਼ੀਲ ਬੂਥਾਂ ‘ਤੇ ਰੱਖੀ ਜਾਵੇਗੀ ਵਿਸ਼ੇਸ਼ ਨਿਗਰਾਨੀ, ਚੋਣ ਅਮਲ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਜਾਵੇਗੀ-ਡਿਪਟੀ ਕਮਿਸ਼ਨਰ

ਪਟਿਆਲਾ, 13 ਦਸੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਮੌਕੇ ਸੰਵੇਨਸ਼ੀਲ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਰਾਜ […]

Continue Reading

ਬਠਿੰਡਾ: ਪੜਤਾਲ ਦੌਰਾਨ 39 ਨਾਮਜ਼ਦਗੀ ਪੱਤਰ ਰੱਦ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 13 ਦਸੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਦੇ ਮੱਦੇਨਜ਼ਰ ਕੁੱਲ 244 ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਨ੍ਹਾਂ ਵਿਚੋਂ ਪੜਤਾਲ ਉਪਰੰਤ 39 ਨਾਮਜ਼ਦਗੀ ਪੱਤਰ ਰੱਦ ਅਤੇ 205 ਨਾਮਜ਼ਦਗੀ ਪੱਤਰ ਯੋਗ ਪਾਏ ਗਏ ਹਨ। ਇਹ ਜਾਣਕਾਰੀ […]

Continue Reading