News

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ […]

Continue Reading

ਪ੍ਰਨੀਤ ਕੌਰ ਨੇ ਉਪ ਰਾਸ਼ਟਰਪਤੀ ਧਨਖੜ ਦੇ ਕਿਸਾਨਾਂ ਬਾਰੇ ਸਟੈਂਡ ਦੀ ਸ਼ਲਾਘਾ ਕੀਤੀ

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਪਟਿਆਲਾ, 4 ਦਸੰਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਕਿਸਾਨਾਂ ਬਾਰੇ ਦਿੱਤੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਕਰਨੀ […]

Continue Reading

ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਵੱਲੋਂ 5 ਦਸੰਬਰ ਨੂੰ DGSE ਦਫਤਰ ਦਾ ਘਿਰਾਓ ਕਰਨ ਦਾ ਐਲਾਨ

ਦਲਜੀਤ ਕੌਰ  ਸੰਗਰੂਰ, 4 ਦਸੰਬਰ 2024:  ਨਿਆਂ ਲਈ ਕਲਮ ਵੀ ਚੁੱਪ ਹੋ ਸਕਦੀ ਹੈ ਦਾ ਨਾਅਰਾ ਦੇ ਕੇ ਸੰਗਰੂਰ ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਨੇ ਆਪਣੇ ਨਾਲ ਹੋ ਰਹੇ ਧੱਕੇ ਵਿਰੁੱਧ ਵਿਭਾਗ ਦਾ ਮੁਕੰਮਲ ਕੰਮਕਾਜ ਠੱਪ ਕਰਕੇ ਡੀਈਓ (ਐਲੀਮੈਂਟਰੀ) ਦਫ਼ਤਰ ਸੰਗਰੂਰ ਅੱਗੇ ਧਰਨਾ ਦਿੱਤਾ ਗਿਆ। ਇਹ ਮੁਲਾਜ਼ਮ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ […]

Continue Reading

ਮੋਰਿੰਡਾ ‘ਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ 12 ਤੋਂ 16 ਦਸੰਬਰ ਤੱਕ ਆਯੋਜਿਤ ਕੀਤਾ ਜਾਵੇਗਾ

ਮੋਰਿੰਡਾ  4 ਦਸੰਬਰ (  ਭਟੋਆ  ) ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਤਿਕਾਰਯੋਗ ਮਾਤਾ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੋਰਿੰਡਾ ਦੇ ਗੁਰਦੁਆਰਾ ਸਾਹਿਬਾਨ ਵਿੱਚ 12 ਦਸੰਬਰ ਤੋਂ ਲੈ ਕੇ 16 ਦਸੰਬਰ ਤੱਕ ਆਯੋਜਿਤ ਕੀਤਾ ਜਾਵੇਗਾ।  ਇਸ ਸਬੰਧੀ […]

Continue Reading

ਫ਼ਸਲਾ ਤੇ ਕੀੜਿਆਂ ‘ਤੇ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਐਸ.ਏ.ਐਸ.ਨਗਰ, 04 ਦਸੰਬਰ, 2024: ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਫ਼ਸਲਾ ਤੇ ਹਮਲਾ ਕਰਨ ਵਾਲੇ ਕੀੜਿਆਂ ਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ (NPSS) ਸਬੰਧੀ ਜ਼ਿਲ੍ਹੇ ਦੇ ਅਗਾਹਵਧੂ ਕਿਸਾਨਾਂ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜਰੀ ਵਿੱਚ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ […]

Continue Reading

ਪੱਛਮੀ ਬੰਗਾਲ ‘ਚ 104 ਸਾਲਾ ਵਿਅਕਤੀ 36 ਸਾਲ ਬਾਅਦ ਹੋਇਆ ਰਿਹਾਅ

ਕੋਲਕਾਤਾ, 4 ਦਸੰਬਰ, ਦੇਸ਼ ਕਲਿਕ ਬਿਊਰੋ :ਪੱਛਮੀ ਬੰਗਾਲ ਦੀ ਮਾਲਦਾ ਸੁਧਾਰ ਘਰ (ਜੇਲ੍ਹ) ਤੋਂ ਮੰਗਲਵਾਰ ਨੂੰ 104 ਸਾਲਾ ਵਿਅਕਤੀ ਨੂੰ ਰਿਹਾਅ ਕੀਤਾ ਗਿਆ। ਮੁਲਜ਼ਮ ਰਸਿਕ ਮੰਡਲ ਆਪਣੇ ਭਰਾ ਦੇ ਕਤਲ ਦੇ ਦੋਸ਼ ਵਿੱਚ ਪਿਛਲੇ 36 ਸਾਲਾਂ ਤੋਂ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਇਸ ਦੌਰਾਨ ਉਹ ਇਕ ਸਾਲ ਤੱਕ ਜ਼ਮਾਨਤ ‘ਤੇ ਰਿਹਾ।ਸੁਪਰੀਮ ਕੋਰਟ ਨੇ […]

Continue Reading

ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਖੁਸ਼ਖਬਰੀ : ਸਰਕਾਰ ਨੇ ਮਹਿੰਗਾਈ ਭੱਤਾ ਵਧਾਇਆ

ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਜੁਲਾਈ 2024 ਵਿੱਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤਾ (DA) ਵਧਾ ਕੇ 53% ਕਰ ਦਿੱਤਾ ਸੀ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹੋਰ ਭੱਤਿਆਂ ਵਿੱਚ ਵੀ ਵਾਧਾ ਹੋਇਆ ਹੈ। ਇਸ ਵਾਧੇ ਨਾਲ […]

Continue Reading

ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸੁਖਬੀਰ ਬਾਦਲ ਉਤੇ ਕੀਤੇ ਹਮਲੇ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਹੋਏ ਹਮਲੇ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ।ਰਾਹਤ ਦੀ ਗੱਲ ਇਹ ਹੈ […]

Continue Reading

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

ਚੰਡੀਗੜ੍ਹ, 4 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ । ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਈਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ […]

Continue Reading

ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 04 ਦਸੰਬਰ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ […]

Continue Reading