News

ਸਰਕਾਰੀ ਨੌਕਰੀਆਂ ਦੇਣ ਲਈ ਛੇਤੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ‘ਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਭਗਵੰਤ ਮਾਨ

ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ ਪਟਿਆਲਾ, 3 ਦਸੰਬਰ, ਦੇਸ਼ ਕਲਿੱਕ ਬਿਓਰੋ :ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ […]

Continue Reading

ਫਰੀਦਕੋਟ ’ਚ ਮੰਤਰੀ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਯੂਨੀਅਨ ਦੀਆਂ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਫਰੀਦਕੋਟ, 3 ਦਸੰਬਰ, ਦੇਸ਼ ਕਲਿੱਕ ਬਿਓਰੋ : ਫਰੀਦਕੋਟ ਵਿੱਚ ਮਨਾਏ ਜਾ ਰਹੇ ਸੂਬਾ ਪੱਛਰੀ ਅਪੰਗਤਾ ਰਾਜ ਪੱਧਰੀ ਅਪੰਗਤਾ ਦਿਵਸ ਮੌਕੇ ਹਿੱਸਾ ਲੈਣ ਪਹੁੰਚੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕਰਨ ਜਾ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੰਜਾਬ ਪੁਲਿਸ ਵੱਲੋਂ ਆਲ ਪੰਜਾਬ ਆਂਗਣਵਾੜੀ […]

Continue Reading

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਹਾਰਾਜਾ ਰਣਜੀਤ ਸਿੰਘ ਸਮੇਤ ਅਨੇਕਾਂ ਪ੍ਰਮੁੱਖ ਸਿੱਖ ਸਖਸ਼ੀਅਤਾਂ ਨੂੰ ਸੁਣਾਈ ਜਾ ਚੁੱਕੀ ਹੈ ਸਜ਼ਾ

ਅੰਮ੍ਰਿਤਸਰ, 3 ਦਸੰਬਰ, ਦੇਸ਼ ਕਲਿੱਕ ਬਿਓਰੋ :ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵ ਉਚ ਸੰਸਥਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮ ਹਰ ਸਿੱਖ ਪ੍ਰਵਾਨ ਕਰਦਾ ਹੈ।ਗਲਤੀ ਕਰਨ ਵਾਲਾ ਸਿੱਖ ਭਾਵੇਂ ਕਿਸੇ ਵੀ ਉਚ ਅਹੁਦੇ ਉਤੇ ਹੋਵੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਸ ਨੂੰ ਸਜ਼ਾ ਸੁਣਾਈ ਜਾਂਦੀ ਹੈ। ਬੀਤੇ ਕੱਲ੍ਹ ਹੀ ਸ਼੍ਰੋਮਣੀ […]

Continue Reading

ਬੁੱਢਾ ਨਾਲਾ ‘ਚ ਫੈਲੇ ਪ੍ਰਦੂਸ਼ਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ

ਲੱਖਾ ਸਿਧਾਣਾ ਸਮੇਤ ਕਈ ਹਿਰਾਸਤ ‘ਚ ਲਏ, ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਜਾਮਲੁਧਿਆਣਾ, 3 ਦਸੰਬਰ, ਦੇਸ਼ ਕਲਿਕ ਬਿਊਰੋ :ਬੁੱਢਾ ਨਾਲਾ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ […]

Continue Reading

ਸਥਾਨਕ ਸਰਕਾਰ ਵਿਭਾਗ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿੱਕ ਬਿਓਰੋ : ਸਥਾਨਕ ਸਰਕਾਰ ਵਿਭਾਗ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਦਰਬਾਰ ਸਾਹਿਬ ਧਾਰਮਿਕ ਸਜ਼ਾ ਭੁਗਤਣ ਪਹੁੰਚੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ

ਅੰਮ੍ਰਿਤਸਰ, 3 ਦਸੰਬਰ,ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਪਹੁੰਚੇ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਅਧੀਨ ਸੇਵਾ ਕੀਤੀ। ਢੀਂਡਸਾ ਆਪਣੇ ਗਲੇ ‘ਚ ਤਖਤੀ ਲਟਕਾ ਕੇ ਸੇਵਾ ਲਈ ਪਹੁੰਚੇ।ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ਭਾਂਡੇ ਅਤੇ ਜੁੱਤੀਆਂ ਸਾਫ ਕਰਨ ਦੀ ਧਾਰਮਿਕ ਸਜ਼ਾ ਸੁਣਾਈ ਸੀ।ਇਹ ਸਜ਼ਾ ਸ਼੍ਰੋਮਣੀ ਅਕਾਲੀ ਦਲ […]

Continue Reading

ਬਿਕਰਮ ਸਿੰਘ ਮਜੀਠੀਆ ਨੇ ਧਾਰਮਿਕ ਸਜ਼ਾ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਂਡੇ ਧੋਏ

  ਅੰਮ੍ਰਿਤਸਰ, 3 ਦਸੰਬਰ, ਦੇਸ਼ ਕਲਿਕ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਭਾਂਡੇ ਧੋਣ ਦੀ ਧਾਰਮਿਕ ਸਜ਼ਾ ਨਿਭਾਈ। ਇਹ ਸੇਵਾ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੱਲ੍ਹ ਉਨ੍ਹਾਂ ਦੇ ਗੁਨਾਹਾਂ ਲਈ ਦਿੱਤੀ ਗਈ ਧਾਰਮਿਕ ਸਜ਼ਾ ਦਾ ਹਿੱਸਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

ਭੈਣ ਮਰਨ ਵਰਤ ‘ਤੇ ਬੈਠੇ ਭਰਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੀ

ਖਨੌਰੀ, 3 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 8ਵਾਂ ਦਿਨ ਹੈ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ। ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਨ੍ਹਾਂ ਨੂੰ ਲੈ ਕੇ ਚਿੰਤਤ ਹੈ। ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਉਨ੍ਹਾਂ ਦੇ […]

Continue Reading

ਪੰਜਾਬ ਦੀਆਂ ਪੇਂਡੂ ਔਰਤਾਂ ਕਰਜ਼ੇ ਦੀ ਮਾਰ ਹੇਠ

ਚੰਡੀਗੜ੍ਹ, 3 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਖੇਤੀਬਾੜੀ ਸੰਕਟ, ਕਿਸਾਨਾਂ ਦੀਆਂ ਆਤਮਹੱਤਿਆਵਾਂ, ਵਧ ਰਹੇ ਖੇਤੀਬਾੜੀ ਖ਼ਰਚਿਆਂ ਆਦਿ ਕਾਰਨ ਕਰਜ਼ੇ ਦਾ ਮੱਕੜਜਾਲ ਵਧਦਾ ਜਾ ਰਿਹਾ ਹੈ।ਕਰਜ਼ੇ ਲੈਣ ‘ਚ ਪੇਂਡੂ ਮਹਿਲਾਵਾਂ ਵੀ ਪਿੱਛੇ ਨਹੀਂ ਹਨ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅਰਥਸ਼ਾਸਤਰ ਵਿਭਾਗ ਦੁਆਰਾ ਕੀਤੇ ਗਏ ਇੱਕ ਅਧਿਐਨ ਵਿੱਚ ਪਤਾ ਲੱਗਾ ਹੈ ਕਿ 60% ਜਨਰਲ ਔਰਤਾਂ ਕਰਜ਼ੇ ਹੇਠ ਹਨ […]

Continue Reading

ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਨਿਭਾਈ

ਅੰਮ੍ਰਿਤਸਰ, 3 ਦਸੰਬਰ, ਦੇਸ਼ ਕਲਿਕ ਬਿਊਰੋ :ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗਲਵਾਰ ਨੂੰ ਸੇਵਾਦਾਰ ਦਾ ਪਹਿਰਾਵਾ ਪਾ ਕੇ ਹਰਿਮੰਦਰ ਸਾਹਿਬ ਦੇ ਮੁੱਖ ਗੇਟ ‘ਤੇ ਸੇਵਾ ਕੀਤੀ। ਉਸ ਨੇ ਗਲੇ ਵਿੱਚ ਤਖ਼ਤੀ ਵੀ ਪਾਈ ਹੋਈ ਸੀ। ਸੁਖਦੇਵ ਸਿੰਘ ਢੀਂਡਸਾ ਨੇ ਵੀ ਉਨ੍ਹਾਂ ਨਾਲ ਸੇਵਾ ਕੀਤੀ। ਗੇਟ ‘ਤੇ ਸੇਵਾ ਕਰਨ ਤੋਂ ਬਾਅਦ ਸੁਖਬੀਰ […]

Continue Reading